ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ 15 ਜੁਲਾਈ 2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ …
Read More »Daily Archives: July 13, 2026
ਪੀ.ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ਸੈਸ਼ਨ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਸ਼ੁਰੂ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚੱਲ ਰਹੇ ਪੀ.ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਅੰਤਿਮ ਮਿਤੀ 31 ਜੁਲਾਈ 2026 ਹੈ।ਸਕੂਲ ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਛੇਵੀਂ ਜਮਾਤ …
Read More »ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਤਹਿਤ ਸ਼ਹਿਰ ਵਿੱਚ 800 ਰੁੱਖ ਲਗਾਏ ਜਾਣਗੇ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਿਊ.ਐਸ.ਐਸ) ਪ੍ਰੋਜੈਕਟ ਤਹਿਤ ਵਾਤਾਵਰਣ ਸੰਭਾਲ ਅਤੇ ਸ਼ਹਿਰ ਵਿੱਚ ਹਰਿਆਵਲੀ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਰੁੱਖ ਲਗਾਉਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੁਹਿੰਮ ਅਧੀਨ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਪਾਰਕਾਂ, ਗ੍ਰੀਨ ਬੈਲਟਾਂ ਅਤੇ ਜਨਤਕ ਸਥਾਨਾਂ `ਤੇ 800 ਪੌਦੇ ਲਗਾਏ ਜਾਣਗੇ। …
Read More »ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਚਲਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ।ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਮਹਾਂਕਵੀ ਕਾਲੀਦਾਸ ਦੀ ਜੈਂਯਤੀ ਮੌਕੇ ਨਾਟਕ ‘ਵੰਦੇ ਮਾਤਰਮ ਜੰਗ-ਏ-ਅਜ਼ਾਦੀ’ ਦਾ ਮੰਚਣ 15 ਜੁਲਾਈ ਨੂੰ
ਅੰਮ੍ਰਿਤਸਰ, 13 ਜੁਲਾਈ ( ਦੀਪ ਦਵਿੰਦਰ ਸਿੰਘ- ਸਭਿਆਚਾਰਕ ਮਾਮਲੇ ਵਿਭਾਗ, ਭਾਰਤ ਸਰਕਾਰ ਅਤੇ ਸੰਗੀਤ ਨਾਟਕ ਅਕਾਦਮੀ (ਨਵੀਂ ਦਿੱਲੀ) ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੇ 150 ਸਾਲਾ ਸਮਾਰੋਹ ਨੂੰ ਸਮਰਪਿਤ ਮਹਾਂਕਵੀ ਕਾਲੀਦਾਸ ਦੀ ਜੈਂਯਤੀ ਮੌਕੇ ਨੈਸ਼ਨਲ ਥੀਏਟਰ ਫੈਸਟੀਵਲ 2026 ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਨਾਟਕ ‘ਵੰਦੇ ਮਾਤਰਮ ਜੰਗ-ਏ-ਅਜ਼ਾਦੀ’ ਦਾ ਮੰਚਣ 15 ਜੁਲਾਈ …
Read More »
Punjab Post Daily Online Newspaper & Print Media