ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567 ਸ਼ੁਰੂ ਕੀਤੀ ਗਈ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਇਹ ਹੈਲਪਲਾਈਨ ਪੂਰੀ ਤਰ੍ਹਾਂ ਟੋਲ ਫ੍ਰੀ ਹੈ ਅਤੇ ਹਫ਼ਤੇ ਦੇ ਸਾਰੇ ਦਿਨ ਸਵੇਰੇ 8.00 ਵਜੇ ਤੋਂ ਰਾਤ 8.00 ਵਜੇ ਤੱਕ …
Read More »Daily Archives: July 15, 2026
ਨੈਸ਼ਨਲ ਥੀਏਟਰ ਫੈਸਟੀਵਲ 2026 ਮੌਕੇ ‘ਵੰਦੇ ਮਾਤਰਮ ਜੰਗ-ਏ-ਅਜ਼ਾਦੀ’ ਦਾ ਮੰਚਣ
ਅੰਮ੍ਰਿਤਸਰ, 15 ਜੁਲਾਈ (ਦੀਪ ਦਵਿੰਦਰ ਸਿੰਘ) – ਸਭਿਆਚਾਰਕ ਮਾਮਲੇ ਵਿਭਾਗ (ਭਾਰਤ ਸਰਕਾਰ) ਅਤੇ ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੇ 150 ਸਾਲਾ ਸਮਾਰੋਹ ਨੂੰ ਸਮਰਪਿਤ ਮਹਾਂਕਵੀ ਕਾਲੀਦਾਸ ਜੀ ਦੀ ਜੈਂਯਤੀ ਮੌਕੇ ਨੈਸ਼ਨਲ ਥੀਏਟਰ ਫੈਸਟੀਵਲ 2026 ਮੌਕੇ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ …
Read More »ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ – ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ 2026 ਦਾ ਸਵਾਗਤ ਕਰਦਿਆਂ ਇਸ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਵਿੱਚ ਇੱਕ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ …
Read More »ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ।ਵਿਧਾਇਕ ਡਾ. ਜਸਬੀਰ ਸਿੰਘ …
Read More »ਵਿਧਾਇਕਾ ਜੀਵਨਜੋਤ ਕੌਰ ਨੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ …
Read More »ਵਿਧਾਇਕ ਦੱਖਣੀ ਨੇ ਨਗਰ ਨਿਗਮ ਨਾਲ ਸਫਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਵਿਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਸਬੰਧੀ ਅਜ ਵਿਧਾਇਕ ਦੱਖਣੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ।ਮੀਟਿੰਗ ਦੌਰਾਨ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਾਲਿਆਂ ਦੀ ਡੀ-ਸਿਲਟਿੰਗ ਅਤੇ ਨਗਰ ਨਿਗਮ ਦੀਆਂ ਸੇਵਾਵਾਂ ਵਿੱਚ …
Read More »
Punjab Post Daily Online Newspaper & Print Media