ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਲੋਕ ਸਭਾ ਹਲਕਾ ਇੰਚਾਰਜ਼ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਮਹਾ ਸਿੰਘ ਗੇਟ ਵਿਖੇ ਸੁਧੀਰ ਦੇਵਗਣ ਦੇ ਰਾਸ਼ਨ ਡੀਪੂ ‘ਤੇ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਲਈ ਰਾਸ਼ਨ ਕਿੱਟਾਂ ਵੰਡਣ ਦਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਲਾਭਪਾਤਰੀ ਪਰਿਵਾਰਾਂ ਨੇ ਹਾਜ਼ਰੀ ਲਗਵਾਈ ਅਤੇ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ …
Read More »Daily Archives: July 19, 2026
ਨਗਰ ਨਿਗਮ ਨੇ ਬਟਾਲਾ ਰੋਡ, ਵੇਰਕਾ ਬਾਈਪਾਸ ਤੇ ਰਾਮ ਤਲਾਈ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਐਸਟੇਟ ਵਿੰਗ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਬਟਾਲਾ ਰੋਡ, ਵੇਰਕਾ ਬਾਈਪਾਸ ਅਤੇ ਰਾਮ ਤਲਾਈ ਰੋਡ ’ਤੇ ਵਿਸ਼ੇਸ਼ ਕਾਰਵਾਈ ਕਰਦਿਆਂ ਸੜਕਾਂ, ਫੁੱਟਪਾਥਾਂ ਅਤੇ ਸਰਕਾਰੀ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ।ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਰੱਖਿਆ ਗਿਆ ਸਮਾਨ, ਡਿਸਪਲੇ ਆਈਟਮਾਂ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਗਈ।ਸੜਕਾਂ …
Read More »ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁੱਕਤੀ ਪੱਤਰ
ਬਾਬਾ ਬਕਾਲਾ ਸਾਹਿਬ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿੰਗ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ …
Read More »ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ `ਤੇ ਵਧਾਈ ਦਿੱਤੀ।ਉਨ੍ਹਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਜਰਨੈਲ ਸਿੰਘ ਢੋਟ, ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ਼ ਸਤਨਾਮ ਸਿੰਘ …
Read More »
Punjab Post Daily Online Newspaper & Print Media