Monday, October 19, 2026

Daily Archives: July 20, 2026

ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਉਣ ਲਈ …

Read More »

ਗੁਰਦੁਆਰਾ ਕਰਤਾਰਪੁਰ ਦਾ ਲਾਂਘਾ ਤੁਰੰਤ ਖੋਹਲੇ ਭਾਰਤ ਸਰਕਾਰ – ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਿਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ।ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ 22 ਜੁਲਾਈ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਵਿਖੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ …

Read More »