ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ‘ਰੁੱਖ ਲਗਾਓ’ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਇਸ ਮੁਹਿੰਮ ਤਹਿਤ ਅਧਿਆਪਕਾਂ ਅਤੇ ਸਟਾਫ਼ ਨਾਲ ਮਿਲ ਕੇ ਕੈਂਪਸ ਵਿਖੇ ਅੰਬ, ਨਾਸ਼ਪਾਤੀ, ਆਲੂਬੁਖਾਰਾ, ਸੰਤਰਾ, ਨਿੰਬੂ, ਅੰਗੂਰ, ਅਮਰੂਦ, ਸੇਬ, ਤੇਜ਼ ਪੱਤਾ, …
Read More »Daily Archives: July 22, 2026
ਖ਼ਾਲਸਾ ਯੂਨੀਵਰਸਿਟੀ ਵਲੋਂ ‘ਬਜ਼ੁਰਗਾਂ ਨਾਲ ਬਦਸਲੂਕੀ ਦੀ ਰੋਕਥਾਮ ਨੂੰ ਕਾਰਗਰ ਬਣਾਉਣਾ’ ਵਿਸ਼ੇ ’ਤੇ ਵੈਬੀਨਾਰ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵੱਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਦੇ ਸਬੰਧ ’ਤੇ ‘ਬਜ਼ੁਰਗਾਂ ਨਾਲ ਬਦਸਲੂਕੀ ਦੀ ਰੋਕਥਾਮ ਨੂੰ ਕਾਰਗਰ ਬਣਾਉਣਾ’ ਵਿਸ਼ੇ ਹੇਠ ਰਾਸ਼ਟਰੀ ਈ-ਪੋਸਟਰ ਮੁਕਾਬਲੇ ਅਤੇ ਈ-ਸਿੰਪੋਜ਼ੀਅਮ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗਾਂ ਨਾਲ ਹੋਣ ਵਾਲੇ ਦੁਰਵਿਵਹਾਰ ਪ੍ਰਤੀ ਜਾਗਰੂਕਤਾ ਫੈਲਾਉਣਾ, ਉਨ੍ਹਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ …
Read More »ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫੈਸਲਾ ਇਤਿਹਾਸਕ – ਵਿਧਾਇਕਾ ਜੀਵਨਜੋਤ ਕੌਰ
ਮਾਲ ਵਿਭਾਗ ਵਿੱਚ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਪੰਜਾਬੀ ਸ਼ਬਦਾਂ ਦੀ ਹੋਵੇਗੀ ਵਰਤੋਂ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਇਦਾਦ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਲੋਕਾਂ ਲਈ ਸਰਲ ਅਤੇ ਸਮਝਣਯੋਗ …
Read More »ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਬੰਗਲਾ ਬਸਤੀ ਵਿੱਚ ਕੌਂਸਲਰ ਕੋਮਲ ਸ਼ਾਹ, ਤਾਹਿਰ ਸ਼ਾਹ ਅਤੇ ਬਾਬਾ ਸਲੀਮ ਦੁਆਰਾ ਆਯੋਜਿਤ ‘ਲੋਕ ਮਿਲਨੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ।ਡਾ. ਗੁਪਤਾ ਨੇ ਪ੍ਰੋਗਰਾਮ ਦੌਰਾਨ ਮੌਜ਼ੂਦ ਸੈਂਕੜੇ ਲੋਕਾਂ ਨਾਲ ਪੰਜਾਬ ਸਰਕਾਰ …
Read More »ਖੇਤੀਬਾੜੀ ਵਿਭਾਗ ਵੱਲੋਂ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ …
Read More »ਐਸ.ਐਮ.ਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਐਸ.ਐਮ.ਐਲ ਮਹਿੰਦਰਾ ਕੰਪਨੀ ਦੇ ਕਾਰਜ਼ਕਾਰੀ ਚੇਅਰਮੈਨ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੇਜਰ ਸਿੰਘ ਅਤੇ ਮੀਤ ਸਕੱਤਰ …
Read More »
Punjab Post Daily Online Newspaper & Print Media