Monday, October 19, 2026

Daily Archives: July 23, 2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲੀ ਬੈਗ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ।ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਥੇ ਸੰਬੋਧਨ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ …

Read More »

ਯੋਗ ਪਰਿਵਾਰ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ – ਡਿਪਟੀ ਕਮਿਸ਼ਨਰ

ਮੌਜ਼ੂਦਾ ਰਾਸ਼ਨ ਕਾਰਡਾਂ ਵਿੱੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਵੀ ਅਰਜ਼ੀਆਂ ਲਈਆਂ ਜਾਣਗੀਆਂ ਅੰਮ੍ਰਿਤਸਰ, 23 ਜੁਲਾਈ ( ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਐਲਾਨ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ …

Read More »

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਸਮਰਪਿਤ ਸ਼ਖ਼ਸੀਅਤ ਸਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ …

Read More »

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫਿ਼ਲਮ ਨੂੰ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਤੀ ਸ਼ਾਮ ਪਿੰਡ ਗਦਲੀ, ਤਿਮੋਵਾਲ, ਰਾਣਾ ਕਾਲਾ ਅਤੇ ਛੱਜਲਵਿੰਡੀ ਵਿਖੇ ਪ੍ਰਚਾਰ ਵੈਨਾਂ ’ਤੇ ਲਗਾਈਆਂ ਗਈਆਂ ਐਲ.ਈ.ਡੀ ਸਕਰੀਨਾਂ ਰਾਹੀਂ ਪਿੰਡ ਵਾਸੀਆਂ ਨੂੰ …

Read More »

BBK DAV College Women marks the beginning of Academic Session 2026–27 with special Havan Yajna

Amritsar, July 23 (Punjab Post Bureau) – BBK DAV College for Women organized a special Havan Yajna to seek divine blessings at the beginning of the academic session 2026–27 for a successful and purposeful year ahead. Amidst the chanting of Vedic mantras and offerings to the sacred fire, Adv. Sudarshan Kapoor, Chairperson, Local Committee, and Principal Dr. Pushpinder Walia, along …

Read More »