Monday, October 19, 2026

Daily Archives: July 24, 2026

ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਤੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੇ ਚੈਕ ਸੌਂਪੇ।ਇਸ ਸਬੰਧੀ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਕਾਰਜ਼ਕਾਰੀ ਨਿਰਦੇਸ਼ਕ ਗੁਰਬੀਰ ਸਿੰਘ ਬਰਾੜ ਨੇ …

Read More »

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲੀ ਬੈਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ।ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੋਕ ਨਿਰਮਾਣ ਮੰਤਰੀ ਨੇ ਸਕੂਲ ਆਫ਼ ਐਮੀਂਨੈਂਸ (ਲੜਕੀਆਂ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ …

Read More »

ਜਿਲ੍ਹਾ ਪਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨੂੰ ਮਿਲੀ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਰਹਿ ਰਹੀ ਇੱਕ ਲਾਪਤਾ ਮਹਿਲਾ ਨੂੰ ਜਿਲ੍ਹਾ ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨਾਲ ਮੁੜ ਮਿਲਾ ਦਿੱਤਾ ਗਿਆ ਹੈ। ਅਸੀਸ ਇੰਦਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੋਂਬਰੀ ਮੁਦੀ (43 ਸਾਲ) ਨਾਮਕ …

Read More »

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਦੇ ਵਿਚਾਰ-ਵਟਾਂਦਰੇ ਲਈ ਪਿੰਗਲਵਾੜਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸਲਾਹਾਕਾਰ ਕਮੇਟੀ ਦੀ ਮੀਟਿੰਗ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਅਤੇ ਪਿੰਗਲਵਾੜਾ ਸੋਸਾਇਟੀ ਦੇ ਮੈਂਬਰਾਂ ਦੀ ਰਹਿਨੁਮਾਈ ਹੇਠ ਹੋਈ।ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ …

Read More »

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ‘ਚ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ …

Read More »

ਐਸ.ਸੀ ਵਿਦਿਆਰਥੀ 15 ਅਗਸਤ ਤੱਕ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਵਾਉਣ – ਵਿਧਾਇਕ ਟੌਂਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀ (ਐਸ.ਸੀ) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਲਾਜ਼ਮੀ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੀ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੀ ਉਨ੍ਹਾਂ ਦੇ …

Read More »