ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ ਸਿਹਤ ਸੇਵਾਵਾਂ ਦਾ ਘੇਰਾ ਵਿਸ਼ਾਲ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ 14 ਨਵੇਂ `ਆਮ ਆਦਮੀ ਕਲੀਨਿਕ` ਸ਼ੁਰੂ ਕਰਕੇ ਲੋਕ ਅਰਪਣ ਕੀਤੇ ਗਏ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ …
Read More »Daily Archives: July 25, 2026
ਕਰਮਜੀਤ ਸਿੰਘ ਰਿੰਟੂ ਨੇ 4 ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਅੱਜ ਗੰਡਾ ਸਿੰਘ ਵਾਲਾ, ਤੁੰਗ ਬਾਲਾ, ਪੰਚਾਇਤ ਬਾਬਾ ਦੀਪ ਸਿੰਘ ਅਤੇ ਪੰਚਾਇਤ ਦਯਾਨੰਦ ਨਗਰ ਵਿੱਚ 4 ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 100 ਨਵੇਂ ਆਮ …
Read More »ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਞਦਲਵਿੰਦਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨਜ਼ ਵਿਭਾਗ ਅਤੇਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸੱਕੀ ਨਾਲੇ ਨਾਲ ਲੱਗਦੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਸਰਹੱਦੀ ਖੇਤਰ ਵਿੱਚ ਸਥਿਤ ਬੀ.ਐਸ.ਐਫ ਦੀਆਂ ਸੁਰੱਖਿਆ ਚੌਂਕੀਆਂ ਬੀ.ਓ.ਪੀ ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸਪੱਰਾਂ ਦੇ …
Read More »ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ (ਸੀ.ਈ.ਓ) ਮਿਸ ਦੀਪਤੀ ਉਪਲ ਆਈ.ਏ.ਐਸ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਅਤੇ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਵਿਸਥਾਰਤ ਸਮੀਖਿਆ ਕੀਤੀ।ਮੀਟਿੰਗ ਦਾ ਮੁੱਖ ਉਦਸ਼ ਸਾਰੇ ਵਿਕਾਸ ਕਾਰਜ਼ ਨਿਰਧਾਰਤ ਸਮੇਂ ਅੰਦਰ ਉਚ ਗੁਣਵੱਤਾ ਨਾਲ ਮੁਕੰਮਲ ਕਰਨਾ ਅਤੇ ਸਾਰੀਆਂ ਕਾਰਜ਼ਕਾਰੀ ਏਜੰਸੀਆਂ ਦਰਮਿਆਨ …
Read More »ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ- ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4056 ਗਰਭਵਤੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵੱਲੋਂ ਵਿਸ਼ੇਸ਼ ਹਵਨ ਯੱਗ ਨਾਲ਼ ਸੈਸ਼ਨ 2026-27 ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਆਉਣ ਵਾਲ਼ੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸਫ਼ਲਤਾ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਵਾਸਤੇ ਇੱਕ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਵੈਦਿਕ ਮੰਤਰਾਂ ਦੇ ਜਾਪ ਅਤੇ ਪਵਿੱਤਰ ਅਗਨੀ ਵਿੱਚ ਆਹੂਤੀਆਂ ਪਾਉਣ ਦੌਰਾਨ ਸਥਾਨਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ, ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਸਥਾਨਕ ਕਮੇਟੀ ਦੇ ਮੈਂਬਰਾਂ, ਸਮੂਹ …
Read More »
Punjab Post Daily Online Newspaper & Print Media