ਅੰਮ੍ਰਤਿਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਾਈਫ ਲੌਂਗ ਲਰਨਿੰਗ ਵਿਭਾਗ ਅਧੀਨ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਲਈ ਇੰਸਟ੍ਰਕਟਰਾਂ ਦੀਆਂ ਵੱਖ-ਵੱਖ ਅਸਾਮੀਆਂ ‘ਤੇ ਨਿਯੁਕਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਨਿਯੁਕਤੀ ਅਕਾਦਮਿਕ ਸੈਸ਼ਨ ੨੦੨੬-੨੭ ਲਈ ਪੂਰੀ ਤਰ੍ਹਾਂ ਪਾਰਟ-ਟਾਈਮ ਠੇਕਾ/ਲੈਕਚਰ ਆਧਾਰ ‘ਤੇ ਕੀਤੀ ਜਾਵੇਗੀ।ਨਿਰਧਾਰਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ …
Read More »Daily Archives: July 27, 2026
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਰਸਾਲਾ “ਹੁਣ” ਹੋਇਆ ਲੋਕ ਅਰਪਿਤ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੀ ਸਾਹਿਤਕ ਪੱਤਰਕਾਰੀ ਵਿਚ ਵਿਸ਼ੇਸ਼ ਮੁਕਾਮ ਹਾਸਿਲ ਪੰਜਾਬੀ ਰਸਾਲੇ “ਹੁਣ” ਦਾ ੫੩ਵਾਂ ਅੰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਲੋਕ ਅਰਪਿਤ ਕੀਤਾ ਗਿਆ। ਜਨਵਾਦੀ ਲੇਖਕ ਸੰਗ ਦੇ ਸਹਿਯੋਗ ਨਾਲ ਹੋਏ ਇਸ ਸੰਖੇਪ ਪਰ ਅਰਥ ਭਰਭੂਰ ਸਮਾਗਮ ਦਾ ਆਗਾਜ਼ ਮਰਹੂਮ ਸ਼ਾਇਰ ਦੇਵ ਦਰਦ ਦੀ ਖੂਬਸੂਰਤ ਗਜ਼ਲ “ਖੁਸ਼ੀ ਸਭਨਾ ਲਈ ਖੁਦ ਵਾਸਤੇ …
Read More »ਕਾਮਨਵੈਲਥ ਐਜੂਕੇਸ਼ਨਲ ਮੀਡੀਆ ਸੈਂਟਰ ਫਾਰ ਏਸ਼ੀਆ ਦੇ ਡਾਇਰੈਕਟਰ ਪ੍ਰੋ. ਬੀ.ਸ਼ਾਦਰਚ ਨਾਲ ਇੰਟਰਐਕਟਿਵ ਸੈਸ਼ਨ
ਅੰਮ੍ਰਿਤਸਰ, ੨੭ ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਮਨਵੈਲਥ ਐਜੂਕੇਸ਼ਨਲ ਮੀਡੀਆ ਸੈਂਟਰ ਫਾਰ ਏਸ਼ੀਆ (ਸੀ.ਈ.ਐਮ.ਸੀ.ਏ) ਨਵੀਂ ਦਿੱਲੀ ਦੇ ਡਾਇਰੈਕਟਰ ਪ੍ਰੋ. ਬੀ.ਸ਼ਾਦਰਚ ਨਾਲ ਇੱਕ ਵਿਸ਼ੇਸ਼ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ।ਉੱਚ ਸਿੱਖਿਆ ਵਿੱਚ ਉੱਭਰ ਰਹੇ ਰੁਝਾਨਾਂ, ਡਿਜੀਟਲ ਤਬਦੀਲੀ, ਆਨਲਾਈਨ ਅਤੇ ਮਿਸ਼ਰਤ ਸਿੱਖਿਆ, ਖੋਜ, ਪਾਠਕ੍ਰਮ ਸੁਧਾਰ ਅਤੇ ਵਿਦਿਆਰਥੀਆਂ ਦੀ ਰੁਜ਼ਗਾਰਯੋਗਤਾ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਸ਼ਨ …
Read More »ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਸਭ ਤੋਂ ਪਹਿਲਾਂ ਸ੍ਰੀ ਕਾਨੂੰਨਗੋ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕੀਤੇ।ਉਨ੍ਹਾਂ …
Read More »ਭਗਤ ਪੂਰਨ ਸਿੰਘ ਜੀ ਦੀ ੩੪ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ ੩੪ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੇ ਮੁੱਖ ਦਫਤਰ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਆਰੰਭ ਨਾਲ ਹੋਈ।ਪਾਠ ਦੀ ਆਰੰਭਤਾ ਤੋਂ ਪਹਿਲਾਂ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਨੇ ਇਲਾਹੀ ਗੁਰਬਾਣੀ ਦਾ ਰਸ ਭਿੰਨਾ ਕੀਰਤਨ …
Read More »ਰਿੰਟੂ ਨੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲ ਬੈਗ ਅਤੇ ਵਰਦੀਆਂ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਸਕੂਲ ਆਫ਼ ਐਮੀਨੈਂਸ ਮਾਲ ਰੋਡ, ਸਕੂਲ ਆਫ਼ ਐਮੀਨੈਂਸ ਕਰਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਅਤੇ ਸਰਕਾਰੀ ਸਕੂਲ ਨੌਸ਼ਹਿਰਾ ਖੁਰਦ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ।ਕਰਮਜੀਤ ਸਿੰਘ ਰਿੰਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ …
Read More »
Punjab Post Daily Online Newspaper & Print Media