ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ‘ਵਾਇਸ ਆਫ਼ ਅੰਮ੍ਰਿਤਸਰ’ ਟੀਮ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਆਯੋਜਿਤ ਕੀਤੀ ਗਈ।ਇਸ ਮੁਹਿੰਮ ਦੌਰਾਨ ਕਾਲਜ ਕੈਂਪਸ ਨੂੰ ਹੋਰ ਹਰਿਆ-ਭਰਿਆ, ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਕਿਸਮਾਂ ਦੇ ਔਸ਼ਧੀ ਅਤੇ ਫਲਦਾਰ ਬੂਟੇ ਲਗਾਏ …
Read More »Daily Archives: July 30, 2026
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤਿ ਜ਼ਿਲ੍ਹਾ ਅੰਮ੍ਰਤਿਸਰ ‘ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤੇਜ਼ੀ ਨਾਲ ਜਾਰੀ ਹੈ।ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੁਟੇ ਲਗਾਏ ਜਾ ਰਹੇ ਹਨ। ਡਿਪਟੀ ਕਮਸ਼ਿਨਰ ਨੇ ਦੱਸਿਆ ਕਿ 650ਵੇਂ …
Read More »ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ – ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, ੩੦ ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਸੱਕੀ ਨਾਲੇ ਦੇ ਆਖਰੀ ਹਿੱਸੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਵੱਲੋਂ ਲੋੜੀਂਦੀ ਪ੍ਰਵਾਨਗੀ (ਐਨ.ਓ.ਸੀ) ਦੇ ਦਿੱਤੀ ਗਈ ਹੈ।ਇਸ ਨਾਲ ਲੰਬੇ ਸਮੇਂ ਤੋਂ ਲਟਕਿਆ ਇਹ ਅਹਿਮ ਮਸਲਾ ਹੱਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਧਾਲੀਵਾਲ ਨੇ ਦੱਸਿਆ ਕਿ ਸੱਕੀ ਨਾਲੇ ਦਾ …
Read More »ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸੰਜੀਵ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਦੀ ਰਹਿਨੁਮਾਈ ਵਿੱਚ ਸੰਪਨ ਹੋਈ।ਮੀਟਿੰਗ ਦੌਰਾਨ ਨਗਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਮੂਹ …
Read More »ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀ.ਐਸ.ਟੀ.ਸੀ ਪੋਰਟਲ ‘ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ …
Read More »
Punjab Post Daily Online Newspaper & Print Media