Monday, October 19, 2026

Daily Archives: August 6, 2026

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ।ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ – ਅਮਰੁਤ 2.0 ਸਕੀਮ ਤਹਿਤ ਇੱਕ ਨਵੇਂ 60 ਐਮ.ਐਲ.ਡੀ (ਮਿਲੀਅਨ ਲੀਟਰ ਪ੍ਰਤੀ …

Read More »

ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ੩੪ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ ਦੇ ਅੰਤਿਮ ਦਿਨ ਪਿੰਗਲਵਾੜਾ ਦੇ ਮੁੱਖ ਦਫ਼ਤਰ ਨੇੜੇ ਬੱਸ ਸਟੈਂਡ ਅੰਮ੍ਰਿਤਸਰ ਵਿਖੇ 27 ਜੁਲਾਈ ਤੋਂ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਪਾਏ ਗਏ।ਪਿੰਗਲਵਾੜਾ ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ …

Read More »

ਨਗਰ ਨਿਗਮ ਵੱਲੋਂ ਦਾਲ ਮੰਡੀ ਵਿੱਚ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਵਿਸ਼ੇਸ਼ ਕਾਰਵਾਈ, ਦੋ ਪਸ਼ੂ ਗਊਸ਼ਾਲਾ ਭੇਜੇ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਾਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ।ਨਗਰ ਨਿਗਮ ਦੀ ਟੀਮ ਨੇ ਨਿਯਮਾਂ …

Read More »

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ।ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ ਮਾਰਕੀਟਿੰਗ ਮੈਨੇਜਰ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਕੇਸ਼ਵ ਸਿੰਘ ਸਿੰਗਲਾ, ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓ.ਐਸ.ਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ …

Read More »

ਹਲਕਾ ਪੱਛਮੀ ‘ਚ 2022 ਤੋਂ ਹੁਣ ਤੱਕ ਕਰੀਬ 23 ਕਰੋੜ ਨਾਲ ਸੀਵਰੇਜ਼ ਪਾਈਪਾਂ ਬਦਲਣ ਦਾ ਕੰਮ ਹੋਇਆ – ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ)) – ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਸਾਲ 2022  ਤੋਂ ਹੁਣ ਤੱਕ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 23 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਸੀਵਰੇਜ ਪਾਈਪਾਂ ਨੂੰ ਬਦਲਣ …

Read More »