ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤਿਉਹਾਰ …
Read More »Daily Archives: August 11, 2026
ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਜਲ …
Read More »ਦਿੱਲੀ ਦੇ ਐਲ.ਜੀ ਤਰਨਜੀਤ ਸਿੰਘ ਸੰਧੂ ਵਲੋਂ ਪਿੰਗਲਵਾੜਾ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ
ਅੰਮਿਤਸਰ, 11 ਅਗਸਤ (ਜਗਦੀਪ ਸਿੰਘ) – ਦਿੱਲੀ ਦੇ ਐਲ.ਜੀ (ਲੈਫਟੀਨੈਂਟ ਗਵਰਨਰ) ਤੇ ਸੀਨੀਅਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ ਕੀਤਾ, ਜਿਥੇ ਪਹੁੰਚਣ ‘ਤੇ ਪਿੰਗਲਵਾੜਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਬੱਚਿਆਂ ਨੇ ਨਿੱਘਾ ਸਵਾਗਤ ਕੀਤਾ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਨਾਲ ਘਿਰਿਆ ਹੋਇਆ ਹੈ, …
Read More »
Punjab Post Daily Online Newspaper & Print Media