ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਮੈਡਲਾਂ ਨੂੰ ਆਪਣੇ ਦਰਜ਼ ਕਰਵਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਉਪਲਬੱਧੀ ‘ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਚਨਬੱਧਤਾ, ਅਨੁਸ਼ਾਸਨ ਅਤੇ ਉੱਤਮਤਾ ਪ੍ਰਤੀ ਲਗਨ ਦੀ …
Read More »Daily Archives: August 12, 2026
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ‘ਚ ਪਹਿਲਾ ਹਾਸਲ ਕੀਤਾ ਸਥਾਨ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਦੇ ਖੇਤਰ ‘ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਕਤ ਸਕੂਲ ਵਿਖੇ 7ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਏਕਮਜੋਤ ਕੌਰ ਨੇ ਤੈਰਾਕੀ ‘ਚ ਆਪਣੀ ਖੇਡ ਦੇ ਸ਼ਾਨਦਾਰ ਮੁਜ਼ਾਹਰਾ ਸਦਕਾ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ‘ਚ ਮੱਲਾਂ ਮਾਰੀਆਂ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ,2025 ‘ਚ ਲਈ ਗਈ ਬੀ. ਕਾਮ. ਐੱਲ.ਐੱਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਹੋਏ ਇਮਤਿਹਾਨਾਂ ‘ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰੀਖਿਆ ਦੌਰਾਨ ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਨੇ ‘ਵਰਸਿਟੀ ‘ਚੋਂ ਪਹਿਲਾ, ਗੁਰਤਾਜਬੀਰ ਸਿੰਘ ਅਤੇ ਰਵਨੀਤ …
Read More »ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸ੍ਰਪਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਰੋਟਰੀ ਜ਼ਿਲਾ ਗਵਰਨਰ ਰੋਟੇਰੀਅਨ ਅਨਿਲ ਸਿੰਘਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਨਿਲ ਸਿੰਘਲ ਨੇ ਸੈਸ਼ਨ 2026-27 ਲਈ ਨਵੇਂ ਚੁਣੇ ਗਏ ਪ੍ਰਧਾਨ ਅਤੇ ਕਾਰਜਕਾਰੀ ਟੀਮ …
Read More »
Punjab Post Daily Online Newspaper & Print Media