ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ …
Read More »Daily Archives: August 20, 2026
ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਚ ਹੋਇਆ ਨਾਨ-ਟੀਚਿੰਗ ਐਸੋਸੀਏਸ਼ਨ ਦਾ ਹੰਗਾਮੀ ਇਜ਼ਲਾਸ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਈਜ਼ ਐਸੋਸੀਏਸ਼ਨ ਦੀ ਅਗਵਾਈ ਵਿੱਚ ਸੁਖਚੈਨ ਸਿੰਘ ਖਹਿਰਾ ਪ੍ਰਧਾਨ ਸਕੱਤਰੇਤ ਐਸੋਸੀਏਸ਼ਨ ਅਤੇ ਕੋਆਰਡੀਨੇਟਰ ਸਮੂਹ ਪੰਜਾਬ ਕਰਮਚਾਰੀ ਜਥੇਬੰਦੀਆਂ ਅਤੇ ਉਨ੍ਹਾਂ ਦੇ ਨਾਲ ਆਏ ਵੱਖ-ਵੱਖ ਜਥੇਬੰਦੀਆਂ ਦੇ ਅਹੁੱਦੇਦਾਰਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਨਾਨ-ਟੀਚਿੰਗ ਕਰਮਚਾਰੀ, …
Read More »ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਦੌਰਾ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਯੂਨੀਵਰਸਿਟੀ ਦੇ ਸੋਸ਼ਲ ਸਬੰਧੀ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕੈਨੇਡਾ ਦੇ ਸ਼ਹਿਰ ਕੈਮਲੂਪਸ ਵਿਖੇ ਸਥਿਤ ਥੌਂਮਸਨ ਰਿਵਰ ਯੂਨੀਵਰਸਿਟੀ ਵਿਖੇ ਸੋਸ਼ਲ ਵਰਕਸ ਵਿਭਾਗ ਤੋਂ ਡਾ. ਟੈਨੀਆ ਪਾਲੁਕ, ਚੈਲਸਾ ਕੋਰਸੀ ਅਤੇ ਸਰਬਜੀਤ ਘੁੰਮਣ ਦੀ ਅਗਵਾਈ ‘ਚ 7 ਵਿਦਿਆਰਥੀਆਂ ਦਾ ਵਫਦ ਪੰਜਾਬੀ ਅਤੇ ਅੰਗਰੇਜ਼ੀ ਵਿਭਾਗ ‘ਚ …
Read More »ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਦੀ ਗ੍ਰਾਂਟ ਦੇ ਚੈੱਕ ਤਕਸੀਮ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ।ਇਸ ਰਾਸ਼ੀ ਨਾਲ ਪਿੰਡਾਂ ਵਿੱਚ ਵੱਖ-ਵੱਖ ਬੁਨਿਆਦੀ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾਂ ਗੇਟ ਵਿਖੇ ਬੂਟੇ ਲਗਾਏ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸੱਦੇ ‘ਤੇ ਹਰਿਆਵਲ ਸੇਵਾ ਪਰਿਵਾਰ ਵੱਲੋਂ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਦੌਰਾਨ ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਮਨੁੱਖੀ ਸਿਹਤ ਲਈ ਲਾਹੇਵੰਦ ਵੱਖ-ਵੱਖ ਔਸ਼ਧੀ ਅਤੇ ਛਾਂਦਾਰ ਬੂਟੇ ਲਗਾਏ ਗਏ।ਜਿੰਨਾਂ ਵਿੱਚ ਨੀਮ, ਸਿਲਵਰ …
Read More »ਪੰਜਾਬੀ ਲੇਖਕਾਂ ਨੇ ਕਥਾਕਾਰ ਦੀਪ ਦੇਵਿੰਦਰ ਸਿੰਘ ਦੀ ਸਿਹਤਯਾਬੀ ਲਈ ਕੀਤੀ ਕਾਮਨਾ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਪੰਜਾਬੀ ਸਾਹਿਤਕਾਰਾਂ, ਲੇਖਕਾਂ ਅਤੇ ਬੁੱਧੀਜੀਵੀਆਂ ਨੇ ਕੇਂਦਰੀ ਪੰਜਾਬੀ ਲੇਖਕ ਦੇ ਦਫਤਰ ਸੱਕਤਰ ਅਤੇ ਨਾਮਵਰ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਜਿਹੜੇ ਪਿਛਲੇ ਦਿਨੀ ਇਕ ਹਾਦਸੇ ਵਿਚ ਜਖਮੀ ਹੋ ਗਏ ਸਨ ਦੀ ਸਿਹਤਯਾਬੀ ਲਈ ਕਾਮਨਾ ਕੀਤੀ।ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਬ ਦੇ ਸੰਚਾਲਕ ਅਤੇ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਹੁਰਾਂ ਦੀ ਅਗਵਾਈ ਵਿਚ ਮਨਜੀਤ …
Read More »
Punjab Post Daily Online Newspaper & Print Media