Monday, October 19, 2026

Daily Archives: August 21, 2026

ਖ਼ਾਲਸਾ ਕਾਲਜ ਵੈਟਰਨਰੀ ਟੀਮ ਨੇ 6ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ‘ਚ ਲਿਆ ਹਿੱਸਾ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਅਟਾਰੀ ਸਥਿਤ ਕਸਟਮਜ਼ ਕੈਨਾਈਨ ਸੈਂਟਰ ਵਿਖੇ ਸਿਖਲਾਈ ਪ੍ਰਾਪਤ ‘ਸਨਿਫ਼ਰ ਡੌਗਜ਼’ ਅਤੇ ਉਨ੍ਹਾਂ ਦੇ ਹੈਂਡਲਰਾਂ ਦੀ ੬ਵੀਂ ਬੈਚ ਦੀ ਪਾਸਿੰਗ ਆਊਟ ਪਰੇਡ ਦੌਰਾਨ ਹਿੱਸਾ ਲਿਆ ਗਿਆ। ਜਿਸ ‘ਚ ਮੁੱਖ ਮਹਿਮਾਨ ਮੋਹਨ ਕੁਮਾਰ ਸਿੰਘ, ਮੈਂਬਰ, ਸੈਂਟਰਲ ਬੋਰਡ ਆਫ਼ ਇਨਡਾਇਰੈਕਟ ਟੈਕਸਿਜ਼ ਐਂਡ ਕਸਟਮਜ਼ (ਸੀ.ਬੀ.ਆਈ.ਸੀ) ਨਵੀਂ ਦਿੱਲੀ ਨੇ ਸ਼ਿਰਕਤ …

Read More »

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ – ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਖਾਲਸਾ ਯੂਨੀਵਰਸਿਟੀ ਦੇ ਰੋਟਰੈਕਟ ਕਲੱਬ, ਰੋਟਰੀ ਕਲੱਬ ਅੰਮ੍ਰਿਤਸਰ ਨਾਰਥ, ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਮੈਂਬਰਾਂ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਏ ਗਏ ਉਕਤ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ …

Read More »

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਤਿਰੰਗਾ ਰੈਲੀ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਈ ਰੈਲੀ ‘ਚ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼-ਭਗਤੀ, ਰਾਸ਼ਟਰੀ ਮਾਣ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕੀਤਾ। ਪ੍ਰਿੰ: ਡਾ. ਰੰਧਾਵਾ ਨੇ ਦੱਸਿਆ ਕਿ ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਅਤੇ …

Read More »

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਬਣ ਰਹੀ ਪ੍ਰੇਰਨਾ ਦਾ ਸਰੋਤ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ …

Read More »

ਗੱਗੜਭਾਣਾ ਸਹਿਕਾਰੀ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੂੰ ਲੋਕ ਨਿਰਮਾਣ ਮੰਤਰੀ  ਈ.ਟੀ.ਓ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੱਗੜਭਾਣਾ ਦੀ ਸਹਿਕਾਰੀ ਸਭਾ ਦੀ ਹੋਈ ਚੋਣ ਦੌਰਾਨ ਗੱਗੜਭਾਣਾ ਅਤੇ ਪਿੰਡ ਪੱਲ੍ਹਾ ਤੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸਨਮਾਨਿਤ ਕਰਦਿਆਂ ਦਿਲੋਂ ਵਧਾਈ ਦਿੱਤੀ ਗਈ। ਗੱਗੜਭਾਣਾ ਤੋਂ ਚੁਣੇ ਗਏ ਮੈਂਬਰ ਸੁਖਦੇਵ ਸਿੰਘ ਸਪੁੱਤਰ ਨਿਰੰਜਨ ਸਿੰਘ, ਅਜੀਤ ਸਿੰਘ ਸਪੁੱਤਰ ਲਸ਼ਮਣ ਸਿੰਘ, ਜਗਤਾਰ …

Read More »