Monday, October 19, 2026

Daily Archives: August 22, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਵਿਰਾਸਤ ਬਾਰੇ ਹੋਈ ਵਿਚਾਰ-ਚਰਚਾ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਕੈਲੀਫੋਰਨੀਆ ਅਧਾਰਿਤ ਵਕੀਲ ਜਸਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਸੈਕਰਾਮੈਂਟੋ, ਕੈਲੀਫੋਰਨੀਆ ਵਿਖੇ ਜ਼ੇਵੀਅਰ ਬੇਸੇਰਾ ਨਾਲ ਮੁਲਾਕਾਤ ਕੀਤੀ।ਇਸ ਸੁਹਿਰਦ ਮੁਲਾਕਾਤ ਦੌਰਾਨ ਜਸਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸ਼ਾਨਦਾਰ ਅਕਾਦਮਿਕ ਵਿਰਾਸਤ, ਉੱਚ ਸਿੱਖਿਆ, ਖੋਜ, ਨਵੀਨਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਯੂਨੀਵਰਸਿਟੀ ਦੇ ਯੋਗਦਾਨ ਬਾਰੇ …

Read More »

ਖ਼ਾਲਸਾ ਕਾਲਜ ਵਿਖੇ ਪੌਦਾਕਰਨ ਮੁਹਿੰਮ ਦਾ ਹੋਇਆ ਅਗਾਜ਼

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਰੋਟਰੈਕਟ ਕਲੱਬ ਨੇ ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਅਗਾਜ਼ ਕੀਤਾ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਇਹ ਉਪਰਾਲਾ ਭਗਤ ਪੂਰਨ ਸਿੰਘ ਦੀ 34੪ਵੀਂ ਬਰਸੀ ਨੂੰ ਸਮਰਪਿਤ ਸੀ।ਇਸ ਮੁਹਿੰਮ ਤਹਿਤ ਸੈਸ਼ਨ 2026-27 ਦੌਰਾਨ ਕਾਲਜ ਕੈਂਪਸ ਵਿਖੇ ਵੱਖ-ਵੱਖ ਕਿਸਮਾਂ ਦੇ 1100 ਤੋਂ …

Read More »

ਖਾਲਸਾ ਕਾਲਜ ਨਰਸਿੰਗ ਵੱਲੋਂ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 22  (ਸੁਖਬੀਰ ਸਿੰਘ ਖੁਰਮਣੀਆਂ) ¸- ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਲੋਕਾਂ ‘ਚ ਅੰਗ ਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਐਟਲਾਂਟਿਸ ਹਸਪਤਾਲ ਵਿਖੇ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਨਾਇਆ ਗਿਆ ਉਕਤ ਦਿਵਸ ‘ਡਰ ਤੋਂ ਉਮੀਦ ਵੱਲ: ਅੰਗਦਾਨ ਰਾਹੀਂ ਜੀਵਨ ਦੀ ਰੱਖਿਆ’ ਵਿਸ਼ੇ ‘ਤੇ ਅਧਾਰਿਤ ਸੀ। ਪ੍ਰਿੰ:  ਡਾ. ਅਮਨਪ੍ਰੀਤ ਕੌਰ ਨੇ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ‘ਚ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਮੁੱਖ ਮਾਹਿਰ ਸੈਸ਼ਨ ਸੋਨੀ ਇੰਡੀਆ ਤੋਂ ਅਨਿਲ ਕੁਮਾਰ ਨੇ ਸ਼ਿਰਕਤ ਕੀਤੀ।ਇਹ ਭਾਸ਼ਣ ‘ਪਲ ਨੂੰ ਕੈਦ ਕਰੋ, ਆਪਣੀ ਕਹਾਣੀ …

Read More »

ਰਿੰਟੂ ਵਲੋਂ ਪੰਚਾਇਤ ਗੁਮਟਾਲਾ ਕਲੋਨੀ ਵਿੱਚ ਨਵੀਆਂ ਗਲੀਆਂ ਦੇ ਨਿਰਮਾਣ ਦਾ ਉਦਘਾਟਨ

ਅੰਮ੍ਰਿਤਸਰ, 22 ਅਗਸਤ (ਜਗਸੀਪ ਸਿੰਘ) — ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਚਾਇਤ ਗੁਮਟਾਲਾ ਕਲੋਨੀ (ਲੋਹਾਰਕਾ ਰੋਡ) ਵਿੱਚ ਨਵੀਆਂ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਖੇਤਰਾਂ ਵਿੱਚ ਵਿੱਚ ਵਸਨੀਕਾਂ ਦੀ ਸਹੂਲਤ ਅਤੇ ਬਿਹਤਰ ਬੁਨਿਆਦੀ ਢਾਂਚੇ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।ਰਿੰਟੂ ਨੇ ਕਿਹਾ ਕਿ ਉਹ …

Read More »

DAV Public School Promotes the Spirit of Seva Through Blood Donation Camp

Amritsar, August 22 (Punjab Post Bureau) – DAV Public School, Lawrence Road, organised a Blood Donation Camp today in a meaningful endeavour towards serving society and promoting the spirit of seva, compassion and social responsibility. The camp was organised by Bharat Vikas Parishad and Lions Club Amritsar as part of the Vedic Saptah, being celebrated from 21 to 27 August …

Read More »