ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਲਾਰੈਂਸ ਰੋਡ ‘ਤੇ ਬੀਬੀਕੇ ਡੀਏਵੀ ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ।ਰਿੰਟੂ ਨੇ ਕਿਹਾ ਕਿ ਇਹ ਵਿਕਾਸ ਕਾਰਜ਼ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਸ਼ੁਰੂ ਕੀਤਾ …
Read More »Daily Archives: August 26, 2026
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐੱਲ.ਐੱਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਪੰਜਵਾਂ ਦੀ ਪ੍ਰੀਖਿਆ ‘ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਪਰਨੀਤ ਕੌਰ ਨੇ ਕੁੱਲ 600 ਅੰਕਾਂ ‘ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ …
Read More »ਖ਼ਾਲਸਾ ਕਾਲਜ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਦੇ ਸਬੰਧ ‘ਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਨੂੰ ਸਮਰਪਿਤ ਸਿਵਲ ਹਸਪਤਾਲ ਵਿਖੇ ‘ਇਕ ਸਧਾਰਨ ਹੱਲ, ਇਕ ਸਿਹਤਮੰਦ ਭਵਿੱਖ’ ਵਿਸ਼ੇ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮਕਸਦ ਖਾਸ ਕਰਕੇ ਦਸਤਾਂ ਦੀ ਬਿਮਾਰੀ ਦੌਰਾਨ ਸਰੀਰ ‘ਚ ਪਾਣੀ ਦੀ ਕਮੀ (ਡੀਹਾਈਡਰੇਸ਼ਨ) ਨੂੰ ਰੋਕਣ ਅਤੇ ਇਸ ਦੇ ਇਲਾਜ …
Read More »ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਾਈਕੋਲੋਜੀ ਕਲੱਬ ਅਤੇ ਕੋਪ ਕਲੱਬ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਦੌਰਾਨ ਖ਼ਾਲਸਾ ‘ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਰਿਸਰਚ ਡੀਨ ਡਾ. ਆਰ.ਕੇ ਧਵਨ ਨੇ …
Read More »
Punjab Post Daily Online Newspaper & Print Media