Monday, October 19, 2026

Daily Archives: August 28, 2026

ਸਟੇਟ ਆਫਟਰ ਕੇਅਰ ਹੋਮ ਵਿਖੇ ਬੱਚੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਸਟੇਟ ਆਫਟਰ ਕੇਅਰ ਹੋਮ ਫਾਰ ਗਰਲਜ਼, ਮਜੀਠਾ ਰੋਡ ਵਿਖੇ ਹੋਮ ਵਿੱਚ ਰਹਿ ਰਹੀਆਂ ਬੱਚੀਆਂ ਨਾਲ ਪਵਿੱਤਰ ਤਿਉਹਾਰ ਰੱਖੜੀ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਪਿਆਰ, ਸਨੇਹ, ਖੁਸ਼ੀ ਅਤੇ ਬੱਚਿਆਂ ਪ੍ਰਤੀ ਦੇਖਭਾਲ, ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ ਗਿਆ। ਸ੍ਰੀਮਤੀ ਜਤਿੰਦਰ ਕੌਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵੱਲੋਂ ਰਾਸ਼ਟਰੀ ਹੈਂਡਲੂਮ ਦਿਵਸ ਮਨਾਇਆ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਡਿਪਾਰਟਮੈਂਟ ਆਓ  ਡਜ਼ਾਈਨ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ “ਟੈਕਸਟਾਈਲ ਕਰਾਫਟ ਇਨੋਵੇਸ਼ਨ” ਵਿਸ਼ੇ ‘ਤੇ ਰਚਨਾਤਮਕ ਮੁਕਾਬਲਾ ਕਰਵਾ ਕੇ ਰਾਸ਼ਟਰੀ ਹੈਂਡਲੂਮ ਦਿਵਸ ਮਨਾਇਆ ਗਿਆ।ਇਸ ਗਤੀਵਿਧੀ ਨੇ ਵਿਦਿਆਰਥਣਾਂ ਨੂੰ ਰਚਨਾਤਮਕ ਅਭਿਵਿਅਕਤੀ ਰਾਹੀਂ ਭਾਰਤ ਦੀ ਅਮੀਰ ਹੈਂਡਲੂਮ ਅਤੇ ਦਸਤਕਾਰੀ ਵਿਰਾਸਤ ਨਾਲ ਜੁੜਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ।ਇਸ ਦੇ ਨਾਲ …

Read More »

ਦਾਸਤਾਨ–ਏ–ਗੁਰੂ ਨਾਨਕ’ ਦਾ ਮੰਚਣ 29 ਅਗਸਤ ਨੂੰ

ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਐਟਲਾਇਅਰ ਰੀਪੈਟਰੀ ਦਿੱਲੀ ਵੱਲੋਂ ਵਿਰਸਾ ਵਿਹਾਰ ਦੇ ਵਿਸ਼ੇਸ਼ ਸਹਿਯੋਗ ਨਾਲ ਕੁਲਜੀਤ ਸਿੰਘ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀ ਕਹਾਣੀ ਨੂੰ ਬਿਆਨ ਕਰਦਾ ਨਾਟਕ ‘ਦਾਸਤਾਨ–ਏ–ਗੁਰੂ ਨਾਨਕ’ ਨਾਟਕ ਦਾ ਮੰਚਣ 29 ਅਗਸਤ ਦਿਨ ਸ਼ਨੀਵਾਰ ਸ਼ਾਮ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਕੀਤਾ ਜਾਵੇਗਾ[ਸ੍ਰੀ …

Read More »

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’ ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਵਿਧਾਇਕ ਡਾ. ਇੰਦਰਬੀਰ ਸਿੰਘ …

Read More »