ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਸੰਸਥਾ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤਾ ਗਿਆ।ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਸਿਮਰਿਤ ਲੂਥਰਾ ਚੰਡੀਗੜ੍ਹ ਤੋ ਸੀਨੀਅਰ ਆਰਟਿਸਟ ਹਨ।ਉਨ੍ਹਾਂ ਨੇ 18 ਦੇ ਕਰੀਬ ਪੇਟਿੰਗਾਂ ਪ੍ਰਦਰਸ਼ਿਤ ਕੀਤੀਆਂ ਹਨ।ਕਲਾਕਾਰ ਸਿਮਰਿਤ ਲੂਥਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੇਂਟਿੰਗ …
Read More »Daily Archives: August 30, 2026
ਬੀ.ਬੀ.ਕੇ ਡੀ.ਏ.ਵੀ ਕਾਲਜ ਪ੍ਰਿੰਸੀਪਲ ਵਾਲੀਆ `ਬੈਸਟ ਪ੍ਰਿੰਸੀਪਲ 2026` ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਆਪਣੀਆਂ ਪ੍ਰਾਪਤੀਆਂ ਦੀ ਲੜੀ ਵਿੱਚ ਇੱਕ ਹੋਰ ਮਹੱਤਵਪੂਰਨ ਉਪਲੱਬਧੀ ਜੋੜਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਵੱਲੋਂ ਸਥਾਪਿਤ ਨੈਸ਼ਨਲ ਸਸਟੇਨੇਬਿਲਿਟੀ ਐਕਸੀਲੈਂਸ ਐਵਾਰਡਜ਼ 2026 ਅਧੀਨ `ਬੈਸਟ ਪ੍ਰਿੰਸੀਪਲ 2026-ਐਵਾਰਡ ਆਫ਼ ਆਨਰ` ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਡਾ. ਪੁਸ਼ਪਿੰਦਰ ਵਾਲੀਆ ਦੀ ਦੂਰਦਰਸ਼ੀ ਅਗਵਾਈ, ਅਕਾਦਮਿਕ ਉੱਤਮਤਾ ਪ੍ਰਤੀ …
Read More »DAV Public School Celebrated the Spirit of Raksha Bandhan
Amritsar, August 29 (Punjab Post Bureau) – DAV Public School Lawrence Road celebrated the auspicious festival of Raksha Bandhan with great enthusiasm and festive spirit. A special morning assembly was organised to acquaint students with the cultural significance of the festival and highlight the values of love, affection, respect and the bond of siblinghood. The assembly commenced with an informative …
Read More »ਖ਼ਾਲਸਾ ਯੂਨੀਵਰਸਿਟੀ ਵੱਲੋਂ ਰੱਖੜੀ ਦੇ ਸਬੰਧ `ਚ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਫੈਸ਼ਨ ਡਿਜ਼ਾਈਨਿੰਗ ਐਂਡ ਕਾਸਮੈਟੋਲੋਜੀ ਵੱਲੋਂ ਵਿਦਿਆਰਥੀਆਂ `ਚ ਸਿਰਜਣਾਤਮਕਤਾ, ਰਵਾਇਤੀ ਕਾਰੀਗਰੀ, ਉੱਦਮਤਾ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਰੱਖੜੀ ਪ੍ਰਦਰਸ਼ਨੀ ਲਗਾਈ ਗਈ। ਖ਼ਾਲਸਾ `ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਲਗਾਈ ਗਈ ਉਕਤ ਪ੍ਰਦਰਸ਼ਨੀ `ਚ ਮੁੱਖ ਮਹਿਮਾਨ ਵਜੋਂ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ …
Read More »ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ ਪ੍ਰਦਰਸ਼ਨੀ ਕਮ-ਸੇਲ-2026` ਦਾ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ, ਡਿਜ਼ਾਈਨਿੰਗ ਕੌਸ਼ਲ ਅਤੇ ਉੱਦਮੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨਾ ਸੀ।ਜਿਸ ਦਾ ਉਦਘਾਟਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ) …
Read More »
Punjab Post Daily Online Newspaper & Print Media