Monday, October 19, 2026

Daily Archives: August 31, 2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ ਗੇਟ ਵਿਖੇ ਅੱਜ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ।ਇਹ ਲਾਇਬ੍ਰੇਰੀ ਲਗਭਗ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੀ ਹਾਜ਼ਰ ਸਨ।            ਲਾਈਬ੍ਰੇਰੀ ਦਾ ਉਦਘਾਟਨ ਕਰਨ ਤੋਂ …

Read More »

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ

ਵਿਧਾਇਕ ਡਾ. ਗੁਪਤਾ ਅਤੇ ਮੇਅਰ ਭਾਟੀਆ ਨੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਟੈਲੀਫੋਨ ਐਕਸਚੇਂਜ ਖੇਤਰ …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ 31 ਅਗਸਤ ਤੇ 1 ਸਤੰਬਰ ਨੂੰ ਹੋਵੇਗਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਵਿਖੇ ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਅੰਮ੍ਰਿਤਸਰ-2026 ਕਰਵਾਇਆ ਜਾ ਰਿਹਾ ਹੈ।ਇਹ ਫੈਸਟੀਵਲ 31 ਅਗਸਤ ਅਤੇ 1 ਸਤੰਬਰ 2026 ਨੂੰ ਖ਼ਾਲਸਾ ਯਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਲੈਫਟੀਨੈਂਟ ਜਨਰਲ (ਡਾ.) ਜੇ.ਐਸ ਚੀਮਾ ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਸ.ਐਮ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਦੇਸ਼ …

Read More »

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ ਅੰਮ੍ਰਿਤਸਰ ਵਿੱਚ ਚਲਾਇਆ ਜਾ ਰਿਹਾ ਵਿਸ਼ੇਸ਼ ਸਫ਼ਾਈ ਅਭਿਆਨ ਅੱਜ ਦੂਜੇ ਦਿਨ ਵੀ ਪੂਰੀ ਸਰਗਰਮੀ ਨਾਲ ਜਾਰੀ ਰਿਹਾ। ਮੁਹਿੰਮ ਦੇ ਦੂਜੇ ਦਿਨ ਹਲਕਾ …

Read More »

ਖੇਡਾਂ ਵਤਨ ਪੰਜਾਬ ਦੀਆਂ-2026 ਦੀ ਟਾਰਚ ਰਿਲੇਅ ਦੇ ਗੁਰੁ ਨਾਨਕ ਸਟੇਡੀਅਮ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਰਜੁਨਾ ਐਵਾਰਡੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ …

Read More »