Monday, October 19, 2026

Monthly Archives: August 2026

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ,2 ਅਗਸਤ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜਲਿਆਂਵਾਲਾ ਬਾਗ ਦੇ ਬਾਹਰ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਐਸਡੀਐਮ ਅੰਮ੍ਰਿਤਸਰ-1 ਸ਼੍ਰੀਮਤੀ ਅਲਕਾ ਕਾਲੀਆ ਨੇ ਜਲਿਆਂਵਾਲਾ ਬਾਗ ਸ਼ਹੀਦੀ ਸਮਾਰਕ ਦੇ ਸੈਕਟਰੀ ਮੁਖਰਜੀ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਜੀ …

Read More »

DAV Public School Observes Bal Gangadhar Tilak  Martyrdom Day

Amritsar, August 2 (Punjab Post Bureau) – DAV Public School Lawrence Road Amritsar solemnly observed the Martyrdom Day of the great patriot Bal Gangadhar Tilak  with deep respect and reverence. A special morning assembly was organised to pay tribute to the legendary freedom fighter whose unparalleled sacrifice continues to inspire generations. The assembly commenced with a heartfelt homage to the …

Read More »

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ ਪ੍ਰੇਮੀ, ਭਗਤ ਪੂਰਨ ਸਿੰਘ ਜੀ ਬਾਨੀ ਪਿੰਗਲਵਾੜਾ ਅੰਮ੍ਰਿਤਸਰ ਦੀ 34ਵੀਂ ਬਰਸੀ 3 ਅਗਸਤ ਤੋਂ 5 ਅਗਸਤ 2026 ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਾਨਾਂਵਾਲਾ ਬ੍ਰਾਂਚ ਅਤੇ ਮੁੱਖ ਦਫ਼ਤਰ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਭਗਤ ਜੀ ਦੀ …

Read More »

ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਅਤੇ ਪੰਚਾਇਤਾਂ ਨਾਲ ਮੀਟਿੰਗ

ਅੰਮ੍ਰਿਤਸਰ, 1 ਅਗਸਤ ((ਪਂਜਾਬ ਪੋਸਟ ਬਿਊਰੋ) – ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ …

Read More »

ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ – ਕੈਬਨਿਟ ਮੰਤਰੀ ਈ.ਟੀ.ਓ

ਅੰਮ੍ਰਿਤਸਰ, 1 ਅਗਸਤ ( ਸੁਖਬੀਰ ਸਿੰਘ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 1.100 ਕਿਲੋਮੀਟਰ ਲੰਬੀਆਂ ਵੱਖ-ਵੱਖ ਇੰਟਰਲਾਕਿੰਗ ਸੜਕਾਂ …

Read More »

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਅਮਰਦੀਪ ਸਿੰਘ ਬੈਂਸ, ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ, ਦੇ ਨਾਲ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ। ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਦੀ ਭਲਾਈ, ਸਿਹਤ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲੈਣਾ ਅਤੇ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿੱਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੇਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਦੁਬਈ ਵਿਖੇ ਮੁੱਕੇਬਾਜ਼ੀ ਦੇ ਹੋਏ ਪ੍ਰੋਫੈਸ਼ਨਲ ਮੁਕਾਬਲੇ ‘ਚ ਕੇਮਰੂਨ ਦੇ 8 ਪ੍ਰਤੀਯੋਗਤਾਵਾਂ ‘ਚ ਜਿੱਤ ਦਰਜ ਕਰਵਾਉਣ ਵਾਲੇ ਬਾਕਸਰ ਨੂੰ ਚਿੱਤ ਕਰਕੇ ਕਾਲਜ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥੀ ਨਵਰੂਪ ਸਿੰਘ ਨੇ ਕੇਮਰੂਨ ਦੇ ਜੂਨੀਅਰ ਮੇਸੀ ਨੂੰ ਫਾਈਨਲ ‘ਚ 6 ਰਾਊਂਡ ਦੇ ਮੁਕਾਬਲੇ ਵਿੱਚ ਹਰਾ ਕੇ …

Read More »

ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਦਾ ਸੇਵਾ ਮੁਕਤ ਹੋਣ ‘ਤੇ ਸਨਮਾਨ

ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ, ਹਰਪਾਲ ਸਿੰਘ ਜੱਲਾ, ਭਾਈ ਮਨਜੀਤ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ …

Read More »

ਸੰਗੀਤਮਈ ਸ਼ਾਮ ਪ੍ਰੋਗਰਾਮ ‘ਅਹਿਸਾਸ’ 2 ਅਗਸਤ ਨੂੰ

ਅੰਮ੍ਰਿਤਸਰ, 31 ਜੁਲਾਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਆਪਣੇ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਸ਼੍ਰੋਮਣੀ ਨਾਟਕਕਾਰ ਤੇ ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪ੍ਰਸਿੱਧ ਗਾਇਕ ਸੁਨੀਲ ਸਿੰਘ ਡੋਗਰਾ ਦੇ ਨਾਲ ਸੰਗੀਤਮਈ ਸ਼ਾਮ ਪ੍ਰੋਗਰਾਮ ‘ਅਹਿਸਾਸ’ ਮਿਤੀ ੨ ਅਗਸਤ, ਦਿਨ ਐਤਵਾਰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਕਰਵਾਇਆ …

Read More »