Monday, October 19, 2026

Monthly Archives: August 2026

ਖ਼ਾਲਸਾ ਯੂਨੀਵਰਸਿਟੀ ਵੱਲੋਂ ਪੌਦਾ ਲਗਾਉਣ ਦੀ ਮੁਹਿੰਮ ਆਰੰਭ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਮੁਹਿੰਮ ਤਹਿਤ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਵੱਲੋਂ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨਾਲ ਮਿਲ ਕੇ ‘ਵਰਸਿਟੀ ਕੈਂਪਸ ‘ਚ 200 ਦੇ ਕਰੀਬ ਬੂਟੇ ਲਗਾਏ ਗਏ।ਡਾ. ਮਹਿਲ ਸਿੰਘ ਨੇ ਕਿਹਾ ਕਿ ਜੋ ਵੀ ਵਾਤਾਵਰਣ ‘ਚ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ‘ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਆਪ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਗੁਰਦਾ ਰੋਗ ਵਿਭਾਗ ਲਈ ਭੇਜੀਆਂ 48 ਡਾਇਲਸਿਸ …

Read More »

ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ‘ਤੇ ਧਾਮੀ ਵੱਲੋਂ ਦੁੱਖ ਪ੍ਰਗਟ

 ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ …

Read More »

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ …

Read More »

ਖੰਡੇਵਾਲਾ ਚੌਕ ਤੋਂ ਗੰਡਾ ਸਿੰਘ ਵਾਲਾ ਅਤੇ ਓਲਡ ਜੇਲ੍ਹ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਨਗਰ  ਨਿਗਮ ਅੰਮ੍ਰਿਤਸਰ ਵੱਲੋਂ ਅੱਜ ਖੰਡੇਵਾਲਾ ਚੌਕ ਤੋਂ ਗੰਡਾ ਸਿੰਘ ਵਾਲਾ ਅਤੇ ਐਚ.ਕੇ ਕਲਾਰਕ 52 ਨੇੜੇ ਓਲਡ ਜੇਲ੍ਹ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ।ਇਸ ਦੌਰਾਨ ਨਿਗਮ ਟੀਮ ਨੇ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਥਾਵਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏੇ।ਜਨਤਕ ਥਾਵਾਂ ‘ਤੇ ਨਾਜਾਇਜ਼ ਤੌਰ ‘ਤੇ ਰੱਖਿਆ ਗਿਆ ਸਾਮਾਨ ਅਤੇ ਹੋਰ …

Read More »

ਧਾਰਮਿਕ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ (ਰਜਿ.) ਵਲੋਂ ਧਾਰਮਿਕ ਸਮਾਗਮਾਂ ਦੀ ਲੜੀ ਆਰੰਭ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ) – ਗੁਰ ਨਗਰੀ ਅੰਮ੍ਰਿਤਸਰ ਵਿੱਚ ਪਿੱਛਲੇ 43 ਸਾਲਾਂ ਤੋਂ ਸਿੱਖੀ ਦੇ ਪ੍ਰਚਾਰ ਲਈ ਯਤਨਸ਼ੀਲ ਧਾਰਮਿਕ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਰਜਿ. ਵਲੋਂ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮਾਂ ਦੀ ਲੜੀ ਆਰੰਭ ਕਰ ਦਿੱਤੀ ਗਈ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ …

Read More »

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਵਿਖੇ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸੌਰਿਸ਼ ਚਾਵਲਾ ਫਾਊਂਡੇਸ਼ਨ ਵੱਲੋਂ ਵਿਦਿਆਰਥਣਾਂ ਨੂੰ ਉਦਯਮਿਤਾ ਅਤੇ ਵਿੱਤੀ ਜਾਗਰੂਕਤਾ ਸਬੰਧੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਫਾਊਂਡੇਸ਼ਨ ਤੋਂ ਸੰਸਥਾਪਕ ਅਤੇ ਚੇਅਰਮੈਨ ਡਾ. ਗੌਰਵ …

Read More »

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ …

Read More »

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ …

Read More »