Monday, October 19, 2026

Monthly Archives: August 2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਸਿੱਖ ਹਿਊਮਨ ਡਿਵੈੱਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ.ਸੀ ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ‘ਚ 37 ਵਿਦਿਆਰਥੀਆਂ ਨੂੰ 12  ਲੱਖ ਦੀ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਫਾਊਂਡੇਸ਼ਨ ਦੇ ਵਾਈਸ ਉੱਪ ਪ੍ਰਧਾਨ ਅਤੇ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ ਆਫ਼ ਲਾਈਵਸਟਾਕ ਪ੍ਰੋਡਕਟਸ ਟੈਕਨਾਲੋਜੀ (ਐੱਲ.ਪੀ.ਟੀ) ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ. ਐੱਮ.ਐੱਸ.ਏ), ਹੈਦਰਾਬਾਦ ਦੇ ਸਹਿਯੋਗ ਨਾਲ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ ਰਾਹੀਂ ਫ਼ਾਰਮ ਦੀ ਮੁਨਾਫ਼ੇਦਾਰੀ ਵਧਾਉਣ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਨ ਉਪਰੰਤ ਪ੍ਰਿੰਸੀਪਲ ਡਾ. ਐੱਚ. ਕੇ. ਵਰਮਾ …

Read More »

ਖਾਲਸਾ ਯੂਨੀਵਰਸਿਟੀ ਅਤੇ ਜੀ.ਐੱਸ.ਟੀ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ.ਟੀਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਅੰਮ੍ਰਿਤਸਰ ਨਾਲ ਇੱਕ ਅਹਿਮ ਸਮਝੌਤਾ ਪੱਤਰ ‘ਤੇ ਦਸਤਖ਼ਤ ਕੀਤੇ ਗਏ। ਇਸ ਸਮਝੌਤੇ ‘ਤੇ ਖਾਲਸਾ ਯੂਨੀਵਰਸਿਟੀ ਦੇ ਫ਼ੈਕਲਟੀ ਆਫ਼ ਲੀਗਲ ਸਾਇੰਸਿਜ਼ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਅਤੇ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਮੈਡਲਾਂ ਨੂੰ ਆਪਣੇ ਦਰਜ਼ ਕਰਵਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਉਪਲਬੱਧੀ ‘ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਚਨਬੱਧਤਾ, ਅਨੁਸ਼ਾਸਨ ਅਤੇ ਉੱਤਮਤਾ ਪ੍ਰਤੀ ਲਗਨ ਦੀ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ‘ਚ ਪਹਿਲਾ ਹਾਸਲ ਕੀਤਾ ਸਥਾਨ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਦੇ ਖੇਤਰ ‘ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਕਤ ਸਕੂਲ ਵਿਖੇ 7ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਏਕਮਜੋਤ ਕੌਰ ਨੇ ਤੈਰਾਕੀ ‘ਚ ਆਪਣੀ ਖੇਡ ਦੇ ਸ਼ਾਨਦਾਰ ਮੁਜ਼ਾਹਰਾ ਸਦਕਾ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ‘ਚ ਮੱਲਾਂ ਮਾਰੀਆਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ,2025  ‘ਚ ਲਈ ਗਈ ਬੀ. ਕਾਮ. ਐੱਲ.ਐੱਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਹੋਏ ਇਮਤਿਹਾਨਾਂ ‘ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰੀਖਿਆ ਦੌਰਾਨ ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਨੇ ‘ਵਰਸਿਟੀ ‘ਚੋਂ ਪਹਿਲਾ, ਗੁਰਤਾਜਬੀਰ ਸਿੰਘ ਅਤੇ ਰਵਨੀਤ …

Read More »

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸ੍ਰਪਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਰੋਟਰੀ ਜ਼ਿਲਾ ਗਵਰਨਰ ਰੋਟੇਰੀਅਨ ਅਨਿਲ ਸਿੰਘਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਨਿਲ ਸਿੰਘਲ ਨੇ ਸੈਸ਼ਨ 2026-27 ਲਈ ਨਵੇਂ ਚੁਣੇ ਗਏ ਪ੍ਰਧਾਨ ਅਤੇ ਕਾਰਜਕਾਰੀ ਟੀਮ …

Read More »

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤਿਉਹਾਰ …

Read More »

ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 11  ਅਗਸਤ (ਸੁਖਬੀਰ ਸਿੰਘ) –  ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਜਲ …

Read More »

ਦਿੱਲੀ ਦੇ ਐਲ.ਜੀ ਤਰਨਜੀਤ ਸਿੰਘ ਸੰਧੂ ਵਲੋਂ ਪਿੰਗਲਵਾੜਾ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ

ਅੰਮਿਤਸਰ, 11 ਅਗਸਤ (ਜਗਦੀਪ ਸਿੰਘ) – ਦਿੱਲੀ ਦੇ ਐਲ.ਜੀ (ਲੈਫਟੀਨੈਂਟ ਗਵਰਨਰ) ਤੇ ਸੀਨੀਅਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ ਕੀਤਾ, ਜਿਥੇ ਪਹੁੰਚਣ ‘ਤੇ ਪਿੰਗਲਵਾੜਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਬੱਚਿਆਂ ਨੇ ਨਿੱਘਾ ਸਵਾਗਤ ਕੀਤਾ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਨਾਲ ਘਿਰਿਆ ਹੋਇਆ ਹੈ, …

Read More »