ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਅੱਜ ਜੁਡੋ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਈ।ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ …
Read More »Monthly Archives: September 2026
ਖੇਡਾਂ ਵਤਨ ਪੰਜਾਬ ਦੀਆਂ-2026 ਲਈ ਵੱਖ-ਵੱਖ ਖੇਡਾਂ ਦੇ ਟਰਾਇਲ 1 ਤੋਂ 10 ਅਕਤੂਬਰ ਤੱਕ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ 10 ਅਕਤੂਬਰ ਤੋਂ 23 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਦੀ ਚੋਣ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਖੇਡਾਂ ਦੇ ਜਿਲ੍ਹਾ ਪੱਧਰੀ …
Read More »ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀ.ਐਫ.ਡੀ.ਏ ਮੈਡਮ ਕਮਲਪ੍ਰੀਤ ਕੌਰ ਬਰਾੜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈ.ਏ.ਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। …
Read More »ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਅੱਜ ਜੁਡੋ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਈ।ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ …
Read More »ਸੈਂਟਰ ‘ਚ ਕਰਵਾਇਆ ਜਾ ਰਿਹਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਈਨਿੰਗ ਕੋਰਸ – ਕੈਪਟਨ ਦਵਿੰਦਰ ਸਿੰਘ ਢਿੱਲੋਂ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫ਼ਤਰ ਚੱਲ ਰਹੇ ਸੈਂਟਰ ਵਿਖੇ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਈਨਿੰਗ ਦਾ ਤਿੰਨ ਮਹੀਨਿਆਂ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ 120 ਘੰਟਿਆਂ ਦਾ ਕੋਰਸ ਹੈ ਅਤੇ ਇਸ ਦਾ ਨਵਾਂ ਬੈਚ ਸ਼ੁਰੂ ਹੋ ਚੁੱਕਾ ਹੈ।ਚਾਹਵਾਨ ਉਮੀਦਵਾਰ …
Read More »ਲੋਕ ਨਿਰਮਾਣ ਮੰਤਰੀ ਈ.ਟੀ.ਓ ਵਲੋਂ ਗੱਗੜਭਾਣਾ, ਟਾਂਗਰਾ, ਮੱਲ੍ਹੀਆਂ ਅਤੇ ਚੌਹਾਨ ਵਿਖੇ ਖੇਡ ਮੈਦਾਨਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਖੇਡ ਮੈਦਾਨਾਂ ਦੇ ਉਦਘਾਟਨਾਂ ਦੇ ਦੂਜੇ ਪੜਾਅ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਗੱਗੜਭਾਣਾ, ਟਾਂਗਰਾ, ਮੱਲ੍ਹੀਆਂ ਅਤੇ ਚੌਹਾਨ ਵਿਖੇ ਖੇਡ ਮੈਦਾਨਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਤੇ …
Read More »ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਨੂੰ ਡੀ.ਸੀ ਵਾਸ਼ਿੰਗਟਨ ਅਮਰੀਕਾ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਯੂਨੀਵਰਸਲ ਪੀਸ ਫੈਡਰੇਸ਼ਨ (ਯੂ.ਪੀ.ਐਫ) ਵੱਲੋਂ ‘ਅੰਬੈਸਡਰ ਫਾਰ ਪੀਸ’ ਨਾਮੀ ਵਕਾਰੀ ਐਵਾਰਡ ਨਾਲ ਸਨਮਾਨਿਤ …
Read More »ਸ਼੍ਰੋਮਣੀ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਦੇ ਜਥੇ ਨੇ ਗੁਰਬਾਣੀ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵੱਲੋਂ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਸਿੱਖਿਆ ਦੇ ਮੌਕੇ ਵਧਾਉਣ ਵੱਲ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ, ਆਸਟਰੇਲੀਆ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ।ਇਸ ਸਮਝੌਤੇ ’ਤੇ ਕਾਲਜ ਦੀ ਡਾਇਰੈਕਟਰ ਡਾ. ਮੰਜੂ ਬਾਲਾ ਅਤੇ ਆਸਟਰੇਲੀਅਨ ਇੰਸਟੀਚਿਊਟ ਦੇ …
Read More »ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ’ਚ ਉਤਪਾਦਾਂ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੀ ਟੀਮ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਵਿਖੇ ਆਯੋਜਿਤ ਦੋ ਰੋਜ਼ਾ ਪਸ਼ੂ ਪਾਲਣ ਮੇਲੇ ’ਚ ਵੱਖ-ਵੱਖ ਸਹੂਲਤਾਂ ਅਤੇ ਉਤਪਾਦਾਂ ਸਬੰਧੀ ਸਟਾਲ ਲਗਾ ਕੇ ਕਿਸਾਨਾਂ ਦੇ ਨਾਲ-ਨਾਲ ਦਿਹਾਤੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ।ਮੇਲੇ ਦਾ ਉਦਘਾਟਨ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਡੇਅਰੀ …
Read More »
Punjab Post Daily Online Newspaper & Print Media