ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਏ ਜਾ ਰਹੇ ਸਵੱਛਤਾ ਅਭਿਆਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਵਾਰਡ ਨੰਬਰ 44 ਵਿਖੇ ਨਾਮਧਾਰੀ ਕੰਡੇ ਦੇ ਕੋਲ, ਕੋਟ ਮਾਹਣਾ ਸਿੰਘ ਪਾਣੀ ਦੀ ਟੈਂਕੀ ਦੇ ਨੇੜੇ ਤੋਂ ਵਿਸ਼ੇਸ਼ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ ਗਈ। ਡਾ. …
Read More »Daily Archives: September 2, 2026
ਵਿਧਾਇਕ ਡਾ. ਅਜੈ ਗੁਪਤਾ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਾਲੀਆਂ ਮਹਿਲਾ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਡੀਏਵੀ ਸਕੂਲ ਹਾਥੀ ਗੇਟ ਵਿਖੇ ਹਲਕੇ ਦੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਜ਼ਮੀਨੀ ਪੱਧਰ `ਤੇ `ਮਾਵਾਂ- ਧੀਆ ਸਤਕਾਰ ਯੋਜਨਾ” ਨੂੰ ਸਫਲ ਢੰਗ ਨਾਲ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ।ਉਨ੍ਹਾਂ ਨੇ ਮਹਿਲਾ ਸਖੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਯੋਜਨਾ ਦੇ ਲਾਭ ਯੋਗ …
Read More »ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਦੀ ਸ਼ੁਰੂਆਤ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣ ‘ਚ ਵਿਦਿਆਰਥੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੱਛਤਾ ਪਖਵਾੜੇ ਦੀ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਕੰਵਲਜੀਤ ਸਿੰਘ ਸੰਧੂ ਵਲੋਂ ਸ਼ੁਰੂਆਤ ਕੀਤੀ ਗਈ। ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਦੇ ਵਿਹੜੇ ਮੁੱਖ …
Read More »ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ …
Read More »
Punjab Post Daily Online Newspaper & Print Media