Monday, October 19, 2026

Daily Archives: September 4, 2026

ਨਗਰ ਨਿਗਮ ਦੀ ਨਜਾਇਜ਼ ਕਬਜ਼ਾਧਾਰੀਆਂ `ਤੇ ਵੱਡੀ ਕਾਰਵਾਈ

ਵਿਵਾਦਤ ਜ਼ਮੀਨ `ਤੇ ਬਣੀ ਨਵੀਂ ਦੁਕਾਨ ਸੀਲ, ਕਰੋੜਾਂ ਦੀ ਜ਼ਮੀਨ ਵੇਚਣ ਦੀ ਜਾਂਚ ਸ਼ੁਰੂ ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਨਜਾਇਜ਼ ਕਬਜ਼ਿਆਂ ਖਿਲਾਫ਼ ਵਿੱਢੀ ਗਈ ਵੱਡੀ ਮੁਹਿੰਮ ਤਹਿਤ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਨੇ ਅੱਜ ਕੰਪਨੀ ਬਾਗ ਦੇ ਸਾਹਮਣੇ ਸਥਿਤ ਲਗਭਗ 1,000 ਵਰਗ ਗਜ਼ ਦੀ ਵਿਵਾਦਤ ਕੀਮਤੀ ਜ਼ਮੀਨ `ਤੇ ਬਣਾਈ ਗਈ ਇੱਕ ਨਵੀਂ ਦੁਕਾਨ ਨੂੰ ਸੀਲ ਕਰ ਦਿੱਤਾ। ਇਹ …

Read More »

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦੀ ਜਿਲ੍ਹਾ ਪੱਧਰੀ ਵਰਕਸ਼ਾਪ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦਾ ਲਾਭ ਆਮ ਲੋਕਾਂ ਤੱਕ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਚੁਣੇ ਹੋਏ ਨੁਮਾਇੰਦਿਆਂ (ਪੀ.ਆਰ.ਐਸ਼) ਲਈ ਜਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ।ਵਰਕਸ਼ਾਪ ਦੌਰਾਨ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੀ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ‘ਨਵੀਨਤਾਵਾਂ, ਚੁਣੌਤੀਆਂ ਅਤੇ ਮੌਕੇ ‘ਤੇ ਭਾਸ਼ਣ ਕਰਵਾਇਆ ਗਿਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਾਤਾਵਰਨ ਸੰਭਾਲ ਗਤੀਵਿਧੀ ਦੇ ਸਹਿਯੋਗ ਨਾਲ ‘ਸਿੰਗਲ-ਯੂਜ਼ ਪਲਾਸਟਿਕ ਦੇ ਬਦਲ: ਨਵੀਨਤਾਵਾਂ, ਚੁਣੌਤੀਆਂ ਅਤੇ ਮੌਕੇ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿੰਗਲ-ਯੂਜ਼ ਪਲਾਸਟਿਕ ਕਾਰਨ ਪੈਦਾ ਹੋ ਰਹੇ ਵਾਤਾਵਰਣ ਖ਼ਤਰੇ, ਇਸ ਦੀ ਵਿਆਪਕ …

Read More »

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ ਐਲੈਂਕੋ ਇੰਡੀਆ ਪ੍ਰਾ. ਲਿਮ. ਦੇ ਸਹਿਯੋਗ ਨਾਲ ਪਸ਼ੂ ਚਿਕਿਤਸਾ ਦੇ ਖੇਤਰ ’ਚ ਉਭਰ ਰਹੇ ਵਿਦਿਆਰਥੀਆਂ ਲਈ ਅਕਾਦਮਿਕ ਸਿੱਖਿਆ ਅਤੇ ਉਦਯੋਗਿਕ ਤਜ਼ਰਬਿਆਂ ਦਰਮਿਆਨ ਪਾੜੇ ਨੂੰ ਪੂਰਾ ਕਰਨ ਦੇ ਮਕਸਦ ਤਹਿਤ ਇੱਕ ਰੋਜ਼ਾ ‘ਕੈਚ ਦੈਮ ਯੰਗ-ਐਨ ਇੰਡਸਟਰੀ-ਅਕੈਡਮੀਆਂ ਇੰਟਰਐਕਟਿਵ ਪ੍ਰੋਗਰਾਮ’ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਦੇ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ,  4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂੂਕੇਸ਼ਨ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸੁਚੱਜੀ ਅਤੇ ਸਫਲ ਆਰੰਭਤਾ ਦੇ ਸਬੰਧ ’ਚ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਉਪਰੰਤ ਕਿਹਾ ਕਿ ਕਿਸੇ ਵੀ ਨਵੇਂ ਸਫਰ ਦੀ ਸ਼ੁਰੂਆਤ ਜੇਕਰ ਅਰਦਾਸ ਅਤੇ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ …

Read More »