Monday, October 19, 2026

Daily Archives: September 5, 2026

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਵੱਲੋਂ ਲੋਕਾਂ ’ਚ ਅੱਖਾਂ ਦੀ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਆਸਾਨੀ ਨਾਲ ਅੱਖਾਂ ਦੀ ਜਾਂਚ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਦੋ ਰੋਜ਼ਾ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਲਗਾਏ ਗਏ ਉਕਤ …

Read More »

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੱਜ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਸ਼ਾਨਦਾਰ ਅਗਾਜ਼ ਹੋਇਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਫੈਸਟੀਵਲ ਦਾ ਮਕਸਦ ਵਿਦਿਆਰਥੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ’ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਅਤੇ ਭਾਰਤ ਤੇ ਵਿਸ਼ਵ ਨਾਲ ਸਬੰਧਿਤ ਸਮਕਾਲੀ ਮੁੱਦਿਆਂ ਬਾਰੇ ਜਾਗਰੂਕ ਕਰਨਾ ਹੈ। ਖਾਲਸਾ ਯੂਨੀਵਰਸਿਟੀ ਦੇ …

Read More »

ਖ਼ਾਲਸਾ ਕਾਲਜ ਵਿਖੇ ‘ਗਲੋਬਲ ਮੌਕਿਆਂ ਸਬੰਧੀ ਮਾਹਿਰ ਸੈਸ਼ਨ’ ਕਰਵਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੱਲੋਂ ਆਈ.ਡੀ.ਪੀ ਐਜੂਕੇਸ਼ਨ ਦੇ ਸਹਿਯੋਗ ਨਾਲ ‘ਐਕਸਲਰੇਟਰਜ਼: ਗਲੋਬਲ ਮੌਕਿਆਂ ਸਬੰਧੀ ਮਾਹਿਰ ਸੈਸ਼ਨ’ ਵਿਸ਼ੇ ’ਤੇ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉੱਚ ਸਿੱਖਿਆ ਦੇ ਮੌਕਿਆਂ, ਸਕਾਲਰਸ਼ਿਪਾਂ, ਕਰੀਅਰ ਦੇ …

Read More »

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਸੰਨ 1965 ਦੀ ਭਾਰਤ-ਪਾਕਿਸਤਾਨ ਜੰਗ ਦੇ ਇਤਿਹਾਸ, ਜੰਗ ਦੌਰਾਨ ਅੰਮ੍ਰਿਤਸਰ ਅਤੇ ਸਰਹੱਦੀ ਖੇਤਰਾਂ ਦੀ ਰਣਨੀਤਿਕ ਮਹੱਤਤਾ ਅਤੇ ਸਥਾਨਕ ਲੋਕਾਂ ਵੱਲੋਂ ਨਿਭਾਈ ਭੂਮਿਕਾ ’ਤੇ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੱਤਾ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ …

Read More »