Monday, October 19, 2026

Daily Archives: September 6, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

 ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੂੰ ਨੌਜਵਾਨ ਮਨਾਂ ਨੂੰ ਸੰਵਾਰਨ ਅਤੇ ਭਵਿੱਖ ਨੂੰ ਘੜਨ ਵਿੱਚ ਅਧਿਆਪਕਾਂ ਦੀ ਅਨਮੋਲ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ ਅਧਿਆਪਕ ਦਿਵਸ ਬੜੀ ਧੁਮ-ਧਾਮ ਅਤੇ ਸ਼ੁਕਰਗੁਜ਼ਾਰੀ ਦੀ ਭਾਵਨਾ ਨਾਲ ਮਨਾਇਆ।ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈ ਇੱਕ ਵਿਸ਼ੇਸ਼ ਸਵੇਰ ਦੀ ਸਭਾ ਅਯੋਜਿਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਮਹਾਨ ਕੀਰਤਨ ਦਰਬਾਰ’ ਕਰਵਾਇਆ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਜੀਵਨ ਜੁਗਤਿ’ ਸਮਾਗਮ-2026 ਲੜੀ ਤਹਿਤ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ‘ਮਹਾਨ ਕੀਰਤਨ ਦਰਬਾਰ’ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਖ਼ਾਲਸਾ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਿਰਦੇਸ਼ਾਂ …

Read More »

ਗਰੁੱਪ ਕਮਾਂਡਰ ਵੱਲੋਂ ਐਨ.ਸੀ.ਸੀ ਕੈਂਪ ਦਾ ਨਿਰੀਖਣ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ ਫਸਟ ਪੰਜਾਬ ਬਟਾਲੀਅਨ ਅੇਨ.ਸੀ.ਸੀ ਦੇ ਅਧੀਨ ਚੱਲ ਰਹੇ 10 ਰੋਜ਼ਾ ਕੈਂਪ ਦੇ ਦੌਰਾਨ ਅੱਜ ਗਰੁੱਪ ਕਮਾਂਡਰ ਬਰਗੇਡੀਅਰ ਕੁਲਬੀਰ ਸਿੰਘ ਅੰਮ੍ਰਿਤਸਰ ਗਰੁੱਪ ਵੱਲੋਂ ਅਚਨਚੇਤ ਕੈਂਪ ਦਾ ਨਿਰੀਖਣ ਕੀਤਾ ਗਿਆ।ਕੈਂਪ ਵਿਖੇ ਪਹੁੰਚਣ ‘ਤੇ ਉਹਨਾਂ ਦਾ ਸਵਾਗਤ ਕੈਂਪ ਕਮਾਂਡੈਂਟ ਕਰਨਲ ਜੀ.ਐਸ ਸਿੰਘ ਵੱਲੋਂ ਕੀਤਾ ਗਿਆ।ਬਰਗੇਡੀਅਰ ਕੁਲਬੀਰ ਸਿੰਘ ਵੱਲੋਂ ਕੰਬਾਇਨਡ …

Read More »