Monday, October 19, 2026

Daily Archives: September 7, 2026

ਸ਼ੇਰ ਸ਼ਾਹ ਸੂਰੀ ਰੋਡ ਵਿਖੇ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਸਮਾਪਤ – ਵਿਧਾਇਕ ਸੰਧੂ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਗਏ 10 ਰੋਜ਼ਾ ਵਿਸ਼ੇਸ਼ ਸਫ਼ਾਈ ਅਭਿਆਨ ਦੀ ਅੱਜ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਸਮਾਪਤੀ ਹੋਈ।ਇਸ 10 ਰੋਜ਼ਾ ਮੁਹਿੰਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਨਾਲ ਸਬੰਧਤ ਵਿਆਪਕ ਗਤੀਵਿਧੀਆਂ ਕਰਵਾਈਆਂ ਗਈਆਂ। …

Read More »

ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਮੋਤੀ ਭਾਟੀਆ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਬੱਸ ਸਟੈਂਡ ਵਿਖੇ ਕੀਤੀ ਵਿਸ਼ੇਸ਼ ਸਫ਼ਾਈ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੂਬਸੂਰਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਅੰਮ੍ਰਿਤਸਰ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ।ਇਸ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਅਤੇ ਅੰਮ੍ਰਿਤਸਰ ਦੇ …

Read More »

ਡਾਕੂਮੈਂਟਰੀ ਵੈਨ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਜਾਰੀ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ …

Read More »

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – ਅੰਮ੍ਰਿਤਸਰ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਸਮੂਹ ਕਾਲਜਾਂ ਵਿੱਚ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।ਇਸ ਮੁਹਿੰਮ ਨੂੰ …

Read More »