ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅਧਿਆਪਕ ਦਿਵਸ ਨੂੰ ਸਮਰਿਪਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਮਾਗਮ ਮੌਕੇ ਮੁੱਖ ਬੁਲਾਰੇ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼) ਰਾਜਬੀਰ ਸਿੰਘ ਨੇ ਉਕਤ ਦਿਵਸ …
Read More »Daily Archives: September 8, 2026
ਖ਼ਾਲਸਾ ਕਾਲਜ ਵਿਖੇ ‘ਸ਼ਖ਼ਸੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਕਨਾਮਿਕਸ ਵੱਲੋਂ ‘ਕਲਾਸਰੂਮ ਤੋਂ ਕਰੀਅਰ ਤੱਕ: ਸਾਫ਼ਟ ਸਕਿੱਲਜ਼, ਮਜ਼ਬੂਤ ਸੋਚ ਅਤੇ ਸ਼ਖ਼ਸੀਅਤ ਵਿਕਾਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਉਕਤ ਵਰਕਸ਼ਾਪ ’ਚ ਪ੍ਰਸਿੱਧ ਚਾਰਟਡ ਅਕਾਊਂਟੈਂਟ, ਕਾਰਪੋਰੇਟ ਟਰੇਨਰ ਅਤੇ ਐਵਾਰਡ ਜੇਤੂ ਲਾਈਫ ਟਰਾਂਸਫਾਰਮੇਸ਼ਨ ਕੋਚ ਸੀ.ਏ ਪ੍ਰੀਤੀ ਨਾਗੀ ਨੇ ਮੁੱਖ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ‘ਜ਼ੋਨਲ ਪੱਧਰ ਗਤਕਾ ਚੈਂਪੀਅਨਸ਼ਿਪ 2026’ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ੂ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਡਰ 14 ਸ਼੍ਰੇਣੀ ਦੇ ਵਿਅਕਤੀਗਤ ਮੁਕਾਬਲੇ ’ਚ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ …
Read More »ਮਿਰਜ਼ਾ ਸਾਹਿਬਾਂ ਨੇ ਵਿਰਸਾ ਵਿਹਾਰ ਵਿਖੇ ਦਰਸ਼ਕਾਂ ਦਾ ਦਿਲ ਜਿੱਤਿਆ
ਅੰਮ੍ਰਿਤਸਰ, 8 ਸਤੰਬਰ (ਦੀਪ ਦਵਿੰਦਰ ਸਿੰਘ) – ਏਟ ਰਸ ਪਲੇਅਰ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪੰਜਾਬੀ ਰੰਗਮੰਚ ਦੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਦੇ ਨਾਟਕ ‘ਮਿਰਜ਼ਾ ਸਾਹਿਬਾਂ’ ਦੀ ਸ਼ਾਨਦਾਰ ਪੇਸ਼ਕਾਰੀ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕੀਤੀ ਗਈ।ਨਾਟਕ ਦਾ ਨਿਰਦੇਸ਼ਨ ਨੌਜਵਾਨ ਨਿਰਦੇਸ਼ਕ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।ਇਸ ਪੇਸ਼ਕਾਰੀ ਵਿੱਚ ਬਰਟੋਲਟ ਬ੍ਰੇਖ਼ਤ ਦੀ ਦੀਆਂ ਤਕਨੀਕਾਂ ਦਾ ਰਚਨਾਤਮਕ …
Read More »
Punjab Post Daily Online Newspaper & Print Media