ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) – 2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੇ ਗਏ ਡਰਾਫਟ ਵੋਟਰ ਖਰੜੇ ਸਬੰਧੀ ਦਾਅਵੇ ਅਤੇ ਇਤਰਾਸ਼ ਪੇਸ਼ ਕਰਨ ਦੀ ਆਖਰੀ ਮਿਤੀ 12 ਸਤੰਬਰ 2026 ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ …
Read More »Daily Archives: September 11, 2026
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ‘ਚ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ …
Read More »ਆਂਗਣਵਾੜੀ ਕੇਂਦਰਾਂ ਵਿੱਚ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਜ ਉਤਸ਼ਾਹ ਅਤੇ ਸਰਗਰਮੀ ਨਾਲ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ 6 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਬਾਲਪਨ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਅਤੇ ਭਾਈਚਾਰੇ ਨੂੰ …
Read More »
Punjab Post Daily Online Newspaper & Print Media