Monday, October 19, 2026

Daily Archives: September 13, 2026

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 12 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁਕਾਬਲੇ ’ਚ ਵੱਖ-ਵੱਖ ਜਮਾਤਾਂ ਦੇ ਸਮਰਪਿਤ ਧਾਰਮਿਕ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ।ਸਕੂਲ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਗਿਆਨ ਪਰਖ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰ: ਸ੍ਰੀਮਤੀ ਗਿੱਲ ਨੇ ਕਿਹਾ …

Read More »

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕਵਿਜ਼ ਸਬੰਧੀ ਵੱਧ ਤੋਂ ਵੱਧ ਨੌਜਵਾਨ ਆਪਣੇ ਨਾਮ ਰਜਿਸਟਰਡ ਕਰਵਾਉਣ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ (ਕਵਿਜ਼)-2027 ਸਬੰਧੀ ਸਰਕਾਰੀ ਆਈ.ਟੀ.ਆਈ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਵਾਈ ਗਈ।ਜ਼ਿਲ੍ਹਾ ਯੂਥ ਅਫ਼ਸਰ ਪ੍ਰਨਵ ਵਲੋਂ ਸਮੂਹ ਮੀਡੀਆ ਪ੍ਰਤੀਨਿਧੀਆਂ ਨੂੰ  VBYLD-2027 ਕਵਿਜ਼ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਨੌਜਵਾਨ MyBharat ਪੋਰਟਲ ’ਤੇ ਰਜਿਸਟ੍ਰੇਸ਼ਨ …

Read More »

ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਹਰਿਆਵਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਪਹਿਲੀ ਵਾਰ ਕੈਂਪਸ ਨੂੰ ਟਿਕਾਊ ਅਤੇ ਤਕਨਾਲੋਜੀ-ਅਧਾਰਿਤ ਬਣਾਉਣ ਵੱਲ ਇੱਕ ਵਿਲੱਖਣ ਕਦਮ ਚੁਕਦਿਆਂ ਸੰਸਥਾ ’ਚ ਮੌਜੂਦ ਰੁੱਖਾਂ ਦੀ ਪਛਾਣ ਲਈ ਕਿਊ.ਆਰ.ਕੋਡ ਵਾਲੇ ਪਛਾਣ ਬੋਰਡ ਲਗਾਏ ਗਏ ਹਨ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਵੱਲੋਂ ਉਲੀਕੇ ਗਏ ਉਕਤ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼ ਐਂਡ ਡੇਅਰੀ) ਰਾਜਬੀਰ …

Read More »

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ ਨਹੀਂ ਰਹੀ, ਸਗੋਂ ਸਾਲ ਭਰ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਬਣਦਾ ਜਾ ਰਿਹਾ ਹੈ।ਇਸ ਨੂੰ ਦੇਖਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ), ਅੰਮ੍ਰਿਤਸਰ ਚੈਪਟਰ ਅਤੇ ਕਲੀਨ ਏਅਰ ਪੰਜਾਬ ਵੱਲੋਂ ਲੋਕਾਂ ਲਈ ਸਿਹਤ ਸਲਾਹ ਜਾਰੀ ਕੀਤੀ ਗਈ ਹੈ।ਇਸ ਵਿੱਚ ਬੱਚਿਆਂ, ਬਜ਼ੁਰਗਾਂ, ਸਾਹ ਅਤੇ ਦਿਲ ਦੀਆਂ ਬਿਮਾਰੀਆਂ …

Read More »

ਅਸਮਿਤਾ ਖੇਲੋ ਇੰਡੀਆ ਰਗਬੀ ਸਿਟੀ ਟੂਰਨਾਮੈਂਟ ‘ਚ ਅੰਮ੍ਰਿਤਸਰ ਦੀਆਂ ਖਿਡਾਰਨਾਂ ਨੇ ਦਿਖਾਏ ਖੇਡ ਦੇ ਜੌਹਰ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਰਗਬੀ ਇੰਡੀਆ ਦੇ ਦਿਸ਼ਾ-ਨਿਰਦਸ਼ਾਂ ਤਹਿਤ ਅਤੇ ਰਗਬੀ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਰਗਬੀ ਫੁੱਟਬਾਲ ਐਸੋਸੀਏਸ਼ਨ ਆਫ਼ ਅੰਮ੍ਰਿਤਸਰ ਵੱਲੋਂ ਸ਼ਨੀਵਾਰ ਨੂੰ ਸੀਨੀਅਰ ਸੈਕੰਡਰੀ ਰੈਜ਼ੀਡੈਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਖੇ ਅਸਮਿਤਾ ਖੇਲੋ ਇੰਡੀਆ ਰਗਬੀ ਮਹਿਲਾ ਸਿਟੀ ਟੂਰਨਾਮੈਂਟ ਕਰਵਾਇਆ ਗਿਆ।ਇਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਤੋਂ ਲਗਭਗ 250 ਮਹਿਲਾ ਖਿਡਾਰਨਾਂ ਨੇ ਉਤਸ਼ਾਹ …

Read More »