Monday, October 19, 2026

Daily Archives: September 16, 2026

 ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੁਆਰਾ ਕਰਵਾਏ ਗਏ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਟਿਕਾਊ ਜਲ ਪ੍ਰਬੰਧਨ, ਜਨਤਕ …

Read More »

ਜਿਲ੍ਹਾ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦਾ ਐਗਜ਼ੈਕਟਿਵ ਮੈਂਬਰ ਬਣਨ ’ਤੇ ਐਡਵੋਕੇਟ ਨਿਤੀਸ਼ ਜੈਨ ਨੂੰ ਐਡਵੋਕੇਟ ਭਾਈਚਾਰੇ ਵਲੋਂ ਵਧਾਈ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਐਡਵੋਕੇਟ ਨਿਤੀਸ਼ ਜੈਨ ਨੂੰ ਜਿਲ੍ਹਾ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦਾ ਐਗਜੈਕਟਿਵ ਮੈਂਬਰ ਬਣਨ ’ਤੇ ਵਕੀਲ ਭਾਈਚਾਰੇ ਵੱਲੋਂ ਵਧਾਈਆਂ ਮਿਲ ਰਹੀਆਂ ਹਨ। ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ, ਨਵਨੀਤ ਸਿੰਘ ਸੰਗੋਤਰਾ, ਜੈਅੰਤ ਨਾਥ ਸ਼ਰਮਾ, ਗੁਰਵਿੰਦਰ ਰੰਧਾਵਾ ਗੈਰੀ, ਜਸਮੀਤ ਸਿੰਘ, ਮਹਿਤਾਬ ਢਿੱਲੋਂ, ਹਰਜਾਪ ਸਿੰਘ, ਸੁਖਮਨ ਗਿੱਲ, ਕਰਨਬੀਰ ਲਹਿਲ, ਸੁਖਪਾਲ ਸਿੰਘ, ਸਿਮਰਨਪ੍ਰੀਤ ਸਿੰਘ ਗੁਰਬੀਰ ਸਿੰਘ ਲੋਪੋਕੇ, ਲਵਪ੍ਰੀਤ ਸਿੰਘ, ਰੋਬਨ …

Read More »

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ ਵਿੱਦਿਆ, ਰਹਿਣ-ਸਹਿਣ, ਖੇਡ ਮੈਦਾਨ ਤੇ ਹੋਰਨਾਂ ਸੁਵਿਧਾਵਾਂ ਬਾਰੇ ਪਰਖ ਕਰਨ ਸਬੰਧੀ ਸੈਨਿਕ ਸਕੂਲ ਕਪੂਰਥਲਾ ਦੇ ਵਫ਼ਦ ਨੇ ਮਹੱਤਵਪੂਰਨ ਪੜਾਅ ਤਹਿਤ ਸਕੂਲ ਦਾ ਪਹਿਲਾ ਨਿਰੀਖਣ ਦੌਰਾ ਕੀਤਾ।ਇਸ ਵਫ਼ਦ ਦੀ ਅਗਵਾਈ ਗਰੁੱਪ ਕੈਪਟਨ ਸੈਨਿਕ ਸਕੂਲ ਕਪੂਰਥਲਾ ਪ੍ਰਿੰਸੀਪਲ ਮਨੋਜ ਮੈਨਨ ਵੱਲੋਂ ਕੀਤੀ। ਗਰੁੱਪ ਕੈਪਟਨ ਮੈਨਨ ਨੇ ਖ਼ਾਲਸਾ ਯੂਨੀਵਰਸਿਟੀ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸੈਸ਼ਨ 2026-27 ਜ਼ਿਲ੍ਹਾ ਪੱਧਰ ਦੀ ਫੈਂਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, 17 ਅਤੇ 19 ਵਰਗਾਂ ’ਚ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ …

Read More »