Monday, October 19, 2026

Daily Archives: September 17, 2026

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ …

Read More »