Monday, October 19, 2026

Daily Archives: September 18, 2026

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵਲੋਂ ਅੱਜ ਝਬਾਲ ਰੋਡ ਸਥਿਤ ਇੱਕ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਦੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ …

Read More »

ਅੰਮ੍ਰਿਤਸਰ ‘ਚ ਜਨਗਣਨਾ-2027 ਦੇ ਫੇਜ਼- ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਫੇਜ਼- (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕਰਵਾਇਆ ਗਿਆ।ਇਹ ਸਿਖਲਾਈ ਪ੍ਰੋਗਰਾਮ ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੀ ਅਗਵਾਈ ਹੇਠ ਜਨਗਣਨਾ ਓਪਰੇਸ਼ਨਸ਼ ਅਥਾਰਟੀਜ਼ (ਪੀ.ਸੀ.ਓ.), ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤਾ ਗਿਆ। ਸਿਖਲਾਈ ਪ੍ਰੋਗਰਾਮ ਵਿੱਚ ਜਨਗਣਨਾ ਚਾਰਜ਼ ਅਫ਼ਸਰਾਂ ਤੋਂ ਇਲਾਵਾ ਚਾਰਜ਼ ਕਲਰਕਾਂ ਅਤੇ …

Read More »

ਨਗਰ ਨਿਗਮ ਨੇ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਅਤੇ ਹੋਟਲ ਐਚ.ਕੇ 52 ਦੇ ਬਾਹਰ ਨਾਜ਼ਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜਿਆਂ ਅਤੇ ਜਨਤਕ ਥਾਵਾਂ ’ਤੇ ਗੈਰ-ਅਧਿਕਾਰਤ ਕਬਜ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਇਲਾਕੇ ਅਤੇ ਹੋਟਲ ਐਚ.ਕੇ 52 ਦੇ ਬਾਹਰ ਵਿਆਪਕ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ …

Read More »

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ ਹੈਡ ਪੋਸਟ ਆਫਿਸ ਤੋਂ ਡਾਕ ਸਮੱਗਰੀ ਦੀ ਪਿਕਅੱਪ ਅਤੇ ਬੁਕਿੰਗ ਲਈ ਸਮਰਪਿਤ ਵੱਡੇ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਚਰਨਜੀਤ ਸਿੰਘ ਨੇ ਕਿਹਾ ਕਿ ਡਾਕ ਵਿਭਾਗ “ਡਾਕ ਸੇਵਾ – ਜਨ ਸੇਵਾ” ਤਹਿਤ ਬਲਕ ਗਾਹਕਾਂ ਨੂੰ ਘਰ-ਘਰ ਡਾਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ …

Read More »