ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ ਮੈਂਬਰ ਸਕੱਤਰ ਜੀ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਅਤੇ ਸ਼੍ਰੀਮਤੀ ਜਤਿੰਦਰ ਕੌਰ ਮਾਣਯੋਗ ਸੈਸ਼ਨ ਜੱਜ ਅੰਮ੍ਰਿਤਸਰ ਦੀ ਸਰਪ੍ਰਸਤੀ ਹੇਠ, ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ, 2012 ਦੇ ਉਪਬੰਧਾਂ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਸਪ੍ਰਿੰਗ ਬਲੌਸਮਜ਼ ਸਕੂਲ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ …
Read More »Daily Archives: September 20, 2026
62ਵੀਂ ਸੀਨੀਅਰ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ- ਪੁਰਸ਼ ਵਰਗ ਵਿੱਚ ਕਪੂਰਥਲਾ ਅਤੇ ਮਹਿਲਾ ਵਰਗ ‘ਚ ਬੀ.ਐਸ.ਐਫ ਬਣੀ ਚੈਂਪੀਅਨ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – 62ਵੀਂ ਸੀਨੀਅਰ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲਿਆਂ ਵਿੱਚ ਪੁਰਸ਼ ਵਰਗ ਵਿੱਚ ਕਪੂਰਥਲਾ ਅਤੇ ਮਹਿਲਾ ਵਰਗ ਵਿੱਚ ਬੀ.ਐਸ.ਐਫ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।ਪੰਜਾਬ ਵਾਲੀਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 24 ਪੁਰਸ਼ ਅਤੇ 19 ਮਹਿਲਾ ਟੀਮਾਂ ਨੇ ਹਿੱਸਾ ਲਿਆ।ਮੁਕਾਬਲਿਆਂ ਦੇ ਆਖਰੀ ਦਿਨ ਸੰਸਦ ਮੈਂਬਰ ਅਤੇ …
Read More »ਖਾਲਸਾ ਯੂਨੀਵਰਸਿਟੀ ਵੱਲੋਂ ‘ਬੁੱਧ ਅਤੇ ਸਿੱਖ ਧਰਮ’ ਬਾਰੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਧਰਮ ਅਤੇ ਬੁੱਧ ਧਰਮ ਦੋਵੇਂ ਮਨੁੱਖਤਾ ਨੂੰ ਉੱਚਾ ਚੁੱਕਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸ਼ਾਂਤੀ ਕਾਇਮ ਕਰਨ ਦਾ ਸੁਨੇਹਾ ਦਿੰਦੇ ਹਨ।ਭਗਵਾਨ ਬੁੱਧ ਨੇ ਦਇਆ, ਕਣਾ, ਅਹਿੰਸਾ ਅਤੇ ਸਹਿਣਸ਼ੀਲਤਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦੀ ਪ੍ਰੇਰਣਾ ਦਿੱਤੀ, ਜਦਕਿ ਸਮੂਹ ਜਗਤ ਦੇ ਪਾਲਣਹਾਰ ਧੰਨ ਨਿਰੰਕਾਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ …
Read More »
Punjab Post Daily Online Newspaper & Print Media