Monday, October 19, 2026

Daily Archives: September 24, 2026

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕੇ ਦੇ ਵਾਰਡ ਨੰਬਰ 79 ਆਜ਼ਾਦ ਨਗਰ, ਹੇਤ ਰਾਮ ਕਲੋਨੀ ਅਤੇ ਨਰਾਇੱਗੜ੍ਹ ਵਿਖੇ ‘ਮਾਨ ਦਾ ਮੁਨਾਫ਼ਾ’ ਮੁਹਿੰਮ ਤਹਿਤ ਘਰ-ਘਰ ਪਹੁੰਚ ਕਰਕੇ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭਾਂ …

Read More »

‘ਐਨ.ਆਰ.ਆਈ ਮਿਲਣੀ-2026’ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ …

Read More »

ਸ਼ੁਕਰਾਨਾ

ਰੱਬ ਜੀ ਨੇ ਬਖਸ਼ੀ, ਦੋਹਤੇ ਦੀ ਦਾਤ ਜੀ। ਸ਼਼ੁਕਰਾਨਾ ਸਦਾ ਕਰੀਏ ਉਹਦਾ ਦਿਨ ਰਾਤ ਜੀ। ਗੋਲ਼ ਮੋਲ਼ ਚਿਹਰਾ ਤੇ ਗੋਰਾ ਗੋਰਾ ਰੰਗ ਜੀ, ਗੁਰਫਤਿਹ, ਅਗਮ ਖਿਡਾਉਂਦੇ ਕਰੇ ਨਾ ਤੰਗ ਜੀ, ਥੋੜਾ ਮੁਸਕਰਾਵੇ ਨਾ ਕੋਈ ਕਰੇ ਗੱਲਬਾਤ ਜੀ। ਰੱਬ ਜੀ ਨੇ ਬਖਸ਼ੀ ————-। ਬਿਸਮਨ ਸਿੰਘ ਨਾਂ ਮੰਮੀ ਪਾਪਾ ਰੱਖਿਆ, ਮਾਮੇ ਦਿੱਤੀ ਗੁੜ੍ਹਤੀ ਸਵਾਦ ਸ਼ਹਿਦ ਚੱਖਿਆ। ਸਾਰੀ ਰਾਤ ਸੌਵੇਂ ਜਾਗ ਪੈਂਦਾ ਪ੍ਰਭਾਤ …

Read More »

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਦੀ ਦੁਸਹਿਰਾ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਮੇਲਾ ਰੋਜ਼ਾਨਾ ਸਵੇਰੇ 9.00 ਵਜੇ ਤੋਂ ਰਾਤ 10.00 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ …

Read More »