ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵੱਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਕਰਵਾਏ ਗਏ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਵਿਸ਼ਵ ਪੱਧਰੀ ਆਈ.ਟੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਨੇ 134 ਵਿਦਿਆਰਥੀਆਂ ਦੀ ਚੋਣ ਕੀਤੀ ਹੈ।ਬੈਚ 2027 ਦੇ ਬੀ.ਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਬੀ.ਟੈਕ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ …
Read More »Daily Archives: September 25, 2026
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿਖੇ 2.36 ਕਰੋੜ ਦੇ ਵਿਕਾਸ ਕਾਰਜ਼ ਸ਼ੁਰੂ
ਜੰਡਿਆਲਾ ਗੁਰੂ, 25 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਵਿਕਾਸ ਕਾਰਜ਼ਾਂ ’ਤੇ ਕੁੱਲ 2 ਕਰੋੜ 35 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ …
Read More »2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੈਨਸ਼ਨ ਪੈਕੇਜ਼ ਵਿੱਚ ਲੋੜੀਂਦਾ ਰਿਕਾਰਡ ਅਪਡੇਟ ਕਰਨ ਸਬੰਧੀ ਸਮੂਹ ਡੀ.ਡੀ.ਓਜ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਗੁਰਕਿਰਤ ਕਿਰਪਾਲ ਸਿੰਘ …
Read More »
Punjab Post Daily Online Newspaper & Print Media