Monday, October 19, 2026

Daily Archives: September 26, 2026

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵੱਲੋਂ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਸਿੱਖਿਆ ਦੇ ਮੌਕੇ ਵਧਾਉਣ ਵੱਲ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ, ਆਸਟਰੇਲੀਆ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ।ਇਸ ਸਮਝੌਤੇ ’ਤੇ ਕਾਲਜ ਦੀ ਡਾਇਰੈਕਟਰ ਡਾ. ਮੰਜੂ ਬਾਲਾ ਅਤੇ ਆਸਟਰੇਲੀਅਨ ਇੰਸਟੀਚਿਊਟ ਦੇ …

Read More »

ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ’ਚ ਉਤਪਾਦਾਂ ਸਬੰਧੀ ਕੀਤਾ ਜਾਗਰੂਕ 

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੀ ਟੀਮ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਵਿਖੇ ਆਯੋਜਿਤ ਦੋ ਰੋਜ਼ਾ ਪਸ਼ੂ ਪਾਲਣ ਮੇਲੇ ’ਚ ਵੱਖ-ਵੱਖ ਸਹੂਲਤਾਂ ਅਤੇ ਉਤਪਾਦਾਂ ਸਬੰਧੀ ਸਟਾਲ ਲਗਾ ਕੇ ਕਿਸਾਨਾਂ ਦੇ ਨਾਲ-ਨਾਲ ਦਿਹਾਤੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ।ਮੇਲੇ ਦਾ ਉਦਘਾਟਨ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਡੇਅਰੀ …

Read More »

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕੇ ਦੇ ਵਾਰਡ ਨੰਬਰ 18 ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਧਾਇਕਾ ਜੀਵਨ ਜੋਤ ਕੌਰ ਨੇ ਲੋਕਾਂ ਨੂੰ ਸਰਕਾਰ ਵੱਲੋਂ …

Read More »