Monday, October 19, 2026

Daily Archives: September 28, 2026

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਅੱਜ ਜੁਡੋ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਈ।ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ …

Read More »

ਸੈਂਟਰ ‘ਚ ਕਰਵਾਇਆ ਜਾ ਰਿਹਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਈਨਿੰਗ ਕੋਰਸ – ਕੈਪਟਨ ਦਵਿੰਦਰ ਸਿੰਘ ਢਿੱਲੋਂ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫ਼ਤਰ ਚੱਲ ਰਹੇ ਸੈਂਟਰ ਵਿਖੇ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਈਨਿੰਗ ਦਾ ਤਿੰਨ ਮਹੀਨਿਆਂ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ 120 ਘੰਟਿਆਂ ਦਾ ਕੋਰਸ ਹੈ ਅਤੇ ਇਸ ਦਾ ਨਵਾਂ ਬੈਚ ਸ਼ੁਰੂ ਹੋ ਚੁੱਕਾ ਹੈ।ਚਾਹਵਾਨ ਉਮੀਦਵਾਰ …

Read More »

ਲੋਕ ਨਿਰਮਾਣ ਮੰਤਰੀ ਈ.ਟੀ.ਓ ਵਲੋਂ ਗੱਗੜਭਾਣਾ, ਟਾਂਗਰਾ, ਮੱਲ੍ਹੀਆਂ ਅਤੇ ਚੌਹਾਨ ਵਿਖੇ ਖੇਡ ਮੈਦਾਨਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਖੇਡ ਮੈਦਾਨਾਂ ਦੇ ਉਦਘਾਟਨਾਂ ਦੇ ਦੂਜੇ ਪੜਾਅ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਗੱਗੜਭਾਣਾ, ਟਾਂਗਰਾ, ਮੱਲ੍ਹੀਆਂ ਅਤੇ ਚੌਹਾਨ ਵਿਖੇ ਖੇਡ ਮੈਦਾਨਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਤੇ …

Read More »

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਨੂੰ ਡੀ.ਸੀ ਵਾਸ਼ਿੰਗਟਨ ਅਮਰੀਕਾ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਯੂਨੀਵਰਸਲ ਪੀਸ ਫੈਡਰੇਸ਼ਨ (ਯੂ.ਪੀ.ਐਫ) ਵੱਲੋਂ ‘ਅੰਬੈਸਡਰ ਫਾਰ ਪੀਸ’ ਨਾਮੀ ਵਕਾਰੀ ਐਵਾਰਡ ਨਾਲ ਸਨਮਾਨਿਤ …

Read More »