ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਅੱਜ ਜੁਡੋ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੋਈ।ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ …
Read More »Daily Archives: September 30, 2026
ਖੇਡਾਂ ਵਤਨ ਪੰਜਾਬ ਦੀਆਂ-2026 ਲਈ ਵੱਖ-ਵੱਖ ਖੇਡਾਂ ਦੇ ਟਰਾਇਲ 1 ਤੋਂ 10 ਅਕਤੂਬਰ ਤੱਕ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ 10 ਅਕਤੂਬਰ ਤੋਂ 23 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਦੀ ਚੋਣ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਖੇਡਾਂ ਦੇ ਜਿਲ੍ਹਾ ਪੱਧਰੀ …
Read More »ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀ.ਐਫ.ਡੀ.ਏ ਮੈਡਮ ਕਮਲਪ੍ਰੀਤ ਕੌਰ ਬਰਾੜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈ.ਏ.ਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। …
Read More »
Punjab Post Daily Online Newspaper & Print Media