Monday, October 19, 2026

Monthly Archives: September 2026

ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਹਰਿਆਵਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਪਹਿਲੀ ਵਾਰ ਕੈਂਪਸ ਨੂੰ ਟਿਕਾਊ ਅਤੇ ਤਕਨਾਲੋਜੀ-ਅਧਾਰਿਤ ਬਣਾਉਣ ਵੱਲ ਇੱਕ ਵਿਲੱਖਣ ਕਦਮ ਚੁਕਦਿਆਂ ਸੰਸਥਾ ’ਚ ਮੌਜੂਦ ਰੁੱਖਾਂ ਦੀ ਪਛਾਣ ਲਈ ਕਿਊ.ਆਰ.ਕੋਡ ਵਾਲੇ ਪਛਾਣ ਬੋਰਡ ਲਗਾਏ ਗਏ ਹਨ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਵੱਲੋਂ ਉਲੀਕੇ ਗਏ ਉਕਤ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼ ਐਂਡ ਡੇਅਰੀ) ਰਾਜਬੀਰ …

Read More »

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ ਨਹੀਂ ਰਹੀ, ਸਗੋਂ ਸਾਲ ਭਰ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਬਣਦਾ ਜਾ ਰਿਹਾ ਹੈ।ਇਸ ਨੂੰ ਦੇਖਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ), ਅੰਮ੍ਰਿਤਸਰ ਚੈਪਟਰ ਅਤੇ ਕਲੀਨ ਏਅਰ ਪੰਜਾਬ ਵੱਲੋਂ ਲੋਕਾਂ ਲਈ ਸਿਹਤ ਸਲਾਹ ਜਾਰੀ ਕੀਤੀ ਗਈ ਹੈ।ਇਸ ਵਿੱਚ ਬੱਚਿਆਂ, ਬਜ਼ੁਰਗਾਂ, ਸਾਹ ਅਤੇ ਦਿਲ ਦੀਆਂ ਬਿਮਾਰੀਆਂ …

Read More »

ਅਸਮਿਤਾ ਖੇਲੋ ਇੰਡੀਆ ਰਗਬੀ ਸਿਟੀ ਟੂਰਨਾਮੈਂਟ ‘ਚ ਅੰਮ੍ਰਿਤਸਰ ਦੀਆਂ ਖਿਡਾਰਨਾਂ ਨੇ ਦਿਖਾਏ ਖੇਡ ਦੇ ਜੌਹਰ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਰਗਬੀ ਇੰਡੀਆ ਦੇ ਦਿਸ਼ਾ-ਨਿਰਦਸ਼ਾਂ ਤਹਿਤ ਅਤੇ ਰਗਬੀ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਰਗਬੀ ਫੁੱਟਬਾਲ ਐਸੋਸੀਏਸ਼ਨ ਆਫ਼ ਅੰਮ੍ਰਿਤਸਰ ਵੱਲੋਂ ਸ਼ਨੀਵਾਰ ਨੂੰ ਸੀਨੀਅਰ ਸੈਕੰਡਰੀ ਰੈਜ਼ੀਡੈਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਖੇ ਅਸਮਿਤਾ ਖੇਲੋ ਇੰਡੀਆ ਰਗਬੀ ਮਹਿਲਾ ਸਿਟੀ ਟੂਰਨਾਮੈਂਟ ਕਰਵਾਇਆ ਗਿਆ।ਇਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਤੋਂ ਲਗਭਗ 250 ਮਹਿਲਾ ਖਿਡਾਰਨਾਂ ਨੇ ਉਤਸ਼ਾਹ …

Read More »

ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਅੰਮ੍ਰਿਤਸਰ ਦੇ ਵਿਕਾਸ ਕਾਰਜ਼ਾਂ ਦੀ ਵਿਸਥਾਰਤ ਸਮੀਖਿਆ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਅਤੇ ਜਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, …

Read More »

ਵਿਧਾਇਕ ਡਾ. ਅਜੇ ਗੁਪਤਾ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਕੇਂਦਰੀ ਹਲਕੇ ‘ਚ ‘ਸ਼ੁਰੂ ਕੀਤੀ ਸਫਾਈ ਮੁਹਿੰਮ

ਅੰਮ੍ਰਿਤਸਰ, 12 ਸਤੰਬਰ (ਸੂਖਬੀਰ ਸਿੰਘ) – ਵਿਧਾਇਕ ਡਾ. ਅਜੇ ਗੁਪਤਾ ਨੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਨੂੰ ਸਾਫ਼, ਸੁੰਦਰ ਅਤੇ ਸਵੱਛ ਬਣਾਉਣ ਲਈ ਮਿਸ਼ਨ ਕਲੀਨ ਜਾਰੀ ਰੱਖਿਆ।ਵਿਧਾਇਕ ਡਾ. ਗੁਪਤਾ ਨੇ ਨਿੱਜੀ ਤੌਰ `ਤੇ ਸਫਾਈ ਮੁਹਿੰਮ ਵਿੱਚ ਹਿੱੱਸਾ ਲਿਆ ਅਤੇ ਪਾਸੀਆ ਵਾਲਾ ਚੌਕ, ਕੇਸਰ ਢਾਬਾ ਅਤੇ ਗੁਰਦੁਆਰਾ ਲੋਹਗੜ੍ਹ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫਾਈ ਮੁਹਿੰਮ ਸ਼ੁਰੂ ਕੀਤਾ। ਵਿਧਾਇਕ ਡਾ. ਅਜੇ …

Read More »

ਅੰਮ੍ਰਿਤਸਰ ਵਿਕਾਸ ਅਥਾਰਟੀ ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੂਲੇੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਰਾਮਤੀਰਥ ਰੋਡ ਉਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਅਣ-ਅਧਿਕਾਰਤ ਕਲੋਨੀ (ਏਕਮ ਗਾਰਡਨ ਦੇ ਸਾਹਮਣੇ) ਪਿੰਡ ਧੌਲਕਲਾਂ ਵਿਖੇ ਬਣ ਰਹੀ ਅਣ-ਅਧਿਕਾਰਤ …

Read More »

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਾਨਵਤਾ ਨੂੰ ਅਜਿਹਾ ਅਨਮੋਲ ਅਧਿਆਤਮਿਕ ਖ਼ਜ਼ਾਨਾ ਬਖ਼ਸ਼ਿਆ, ਜੋ ਜਾਤ, ਧਰਮ ਅਤੇ ਵਰਗ ਦੀਆਂ ਸਾਰੀਆਂ ਹੱਦਾਂ ਤੋਂ ਪਾਰ ਹੋ ਕੇ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਇਲਾਹੀ ਬਾਣੀ ਉਸੇ ਸ਼ੁੱਧ …

Read More »

1 ਅਕਤੂਬਰ ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਵੋਟਰ ਵਜੋਂ ਨਾਮ ਕਰਵਾ ਸਕਦੇ ਹਨ ਦਰਜ਼-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) – 2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੇ ਗਏ ਡਰਾਫਟ ਵੋਟਰ ਖਰੜੇ ਸਬੰਧੀ ਦਾਅਵੇ ਅਤੇ ਇਤਰਾਸ਼ ਪੇਸ਼ ਕਰਨ ਦੀ ਆਖਰੀ ਮਿਤੀ 12 ਸਤੰਬਰ 2026 ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ …

Read More »

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ‘ਚ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ …

Read More »

ਆਂਗਣਵਾੜੀ ਕੇਂਦਰਾਂ ਵਿੱਚ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਜ ਉਤਸ਼ਾਹ ਅਤੇ ਸਰਗਰਮੀ ਨਾਲ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ 6 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਬਾਲਪਨ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਅਤੇ ਭਾਈਚਾਰੇ ਨੂੰ …

Read More »