ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣ ‘ਚ ਵਿਦਿਆਰਥੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੱਛਤਾ ਪਖਵਾੜੇ ਦੀ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਕੰਵਲਜੀਤ ਸਿੰਘ ਸੰਧੂ ਵਲੋਂ ਸ਼ੁਰੂਆਤ ਕੀਤੀ ਗਈ। ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਦੇ ਵਿਹੜੇ ਮੁੱਖ …
Read More »Monthly Archives: September 2026
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ …
Read More »ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲਵੀ ਮਿਸ਼ਰਾ, ਆਈ.ਏ.ਐਸ ਨੇ ਦੱਸਿਆ ਕਿ ਖਿਡਾਰੀ ਕਿਊ.ਆਰ ਕੋਡ ਸਕੈਨ …
Read More »ਮੰਤਰੀ ਈ.ਟੀ.ਓ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ‘ਚ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ
ਜੰਡਿਆਲਾ ਗੁਰੂ, 1 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜੰਡਿਆਲਾ ਗੁਰੂ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵੱਖ-ਵੱਖ ਵਾਰਡਾਂ ਵਿੱਚ ਵਿਸ਼ੇਸ਼ ਸਫਾਈ ਕਾਰਜ਼ ਕਰਵਾਏ ਗਏ।ਇਹ ਸਫ਼ਾਈ ਮੁਹਿੰਮ …
Read More »ਨਿਊ ਗਾਰਡਨ ਕਲੋਨੀ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਕਰਵਾਈ ਰੀਕਾਰਪੇਟਿੰਗ – ਕਰਮਜੀਤ ਰਿੰਟੂ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਉਤਰੀ ਦੇ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਵੱਲੋਂ ਵਾਰਡ ਨੰਬਰ 5 ਅਧੀਨ ਆਉਂਦੀ ਨਿਊ ਗਾਰਡਨ ਕਲੋਨੀ ਦੀਆਂ ਸਾਰੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਰੀਕਾਰਪੇਟਿੰਗ ਦਾ ਕੰਮ ਕਰਵਾਇਆ ਗਿਆ।ਇਸ ਨਾਲ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਤੋਂ ਖ਼ਰਾਬ ਸੜਕਾਂ ਕਾਰਨ ਆ ਰਹੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ ਅਤੇ …
Read More »
Punjab Post Daily Online Newspaper & Print Media