ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ।ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »Monthly Archives: October 2026
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ
7 ਗੋਲਡ ਮੈਡਲ ਤੇ 10 ਮੈਰਿਟ ਪੁਜ਼ੀਸ਼ਨਾਂ ਕੀਤੀਆਂ ਹਾਸਲ – ਡਾ. ਮੰਜ਼ੂ ਬਾਲਾ ਅੰਮ੍ਰਿਤਸਰ, 30 ਅਕਤਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ. ਟੀ.ਯੂ) ਦੀਆਂ ਵੱਖ-ਵੱਖ ਡਿਗਰੀ ਪ੍ਰੋਗਰਾਮਾਂ ਦੀਆਂ ਪ੍ਰੀਖਿਆਵਾਂ ’ਚ 7 ਗੋਲਡ ਮੈਡਲ ਅਤੇ 10 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਅਤੇ ਜ਼ਿਲ੍ਹੇ ਦਾ ਨਾਮ …
Read More »ਖਾਲਸਾ ਕਾਲਜ ਵਿਖੇ ਖੇਤੀਬਾੜੀ ਵਿਦਿਆਰਥੀਆਂ ਲਈ ਇੰਟਰਨਸ਼ਿਪ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 30 ਅਕਤਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦੁਆਰਾ ਕਰਵਾਏ ਗਏ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਐਫ.ਐਮ.ਸੀ ਕੰਪਨੀ ਵਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਅੰਤਿਮ ਸਾਲ ਦੇ 15 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਖੇਤੀਬਾੜੀ ਦੇ ਖੇਤਰ ’ਚ ਰਵਾਇਤੀ ਗਿਆਨ ਦੇ ਨਾਲ-ਨਾਲ ਆਧੁਨਿਕ ਤਕਨੀਕਾਂ ਅਤੇ ਉਦਯੋਗਿਕ ਹੁਨਰਾਂ ਦੀ …
Read More »ਖ਼ਾਲਸਾ ਯੂਨੀਵਰਸਿਟੀ ਵਿਖੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 30 ਅਕਤਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਅਤੇ ਸੋਸ਼ਲ ਸਾਇੰਸਿਜ਼ ਸੁਸਾਇਟੀ ਦੇ ਸਹਿਯੋਗ ਨਾਲ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਗਮ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਖ਼ਾਲਸਾ ਕਾਲਜੀਏਟ ਸਕੂਲ ਅਤੇ ਬੀ.ਏ ਸੋਸ਼ਲ ਸਾਇੰਸਿਜ਼ ਦੇ ਸਮੈਸਟਰ …
Read More »ਖਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਦੇ ਸਬੰਧ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੈਂਪ ਕਾਲਜ ਦੇ ਐਨ.ਐਸ.ਐਸ, ਰੈਡ ਰਿਬਨ ਕਲੱਬ (ਆਰ.ਆਰ.ਸੀ), ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਅਤੇ ਰੋਟਰੈਕਟ ਕਲੱਬ ਵੱਲੋਂ ਇੰਡੀਅਨ ਰੈਡ ਕਰਾਸ ਸੋਸਾਇਟੀ, ਕੇ.ਵੀ.ਆਈ ਵੈਲਫੇਅਰ ਸੋਸਾਇਟੀ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ …
Read More »ਸ਼੍ਰੋਮਣੀ ਸ਼ਾਇਰ ਅਜਾਇਬ ਸਿੰਘ ਹੁੰਦਲ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 30 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ, ਸ਼਼੍ਰੋਮਣੀ ਕਵੀ ਅਜਾਇਬ ਸਿੰਘ ਹੁੰਦਲ ਹੁਰਾਂ ਨਮਿਤ ਸਥਾਨਕ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵਨਿਊ ਵਿਖੇ ਅੰਤਿਮ ਅਰਦਾਸ ਕੀਤੀ ਗਈ।ਗੁਰੂਦਵਾਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਜਦਕਿ ਹੈਡ ਗ੍ਰੰਥੀ ਨੇ ਹੁਕਮਨਾਮਾ ਲਿਆ ਅਤੇ ਪਰਿਵਾਰ ਵੱਲੋਂ ਹਾਜ਼ਰ ਸੰਗਤਾਂ ਦਾ ਧੰਨਵਾਦ ਵੀ ਕੀਤਾ। ਵਿਛੜੇ ਸਾਹਿਤਕਾਰ ਸਾਥੀ ਅਜਾਇਬ …
Read More »ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੁਵਕ ਮੇਲੇ 2026-27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਨੇ ਏ-ਜ਼ੋਨ ਦੇ ਬੀ ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜ਼ਾ ਸਥਾਨ ਹਾਸਲ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿਮਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਂਦਿਆਂ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ, ਸੇਵਾ, …
Read More »ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ‘ਕੰਪੀਟੀਟਿਵ ਸਟੱਡੀਜ਼ ਸੈਂਟਰ’ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਯੂਨੀਵਰਸਿਟੀ ਵੱਲੋਂ ਅਕਾਦਮਿਕ ਉੱਤਮਤਾ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੇ ਰੋਜ਼ਗਾਰ ਸਬੰਧੀ ਤਿਆਰ ਕਰਨ ਦੇ ਮਕਸਦ ਨਾਲ ਆਰਟਸ ਐਂਡ ਸੋਸ਼ਲ ਸਾਇੰਸਿਜ਼ ਅਧੀਨ ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ (ਕੰਪੀਟੀਟਿਵ ਸਟੱਡੀਜ਼ ਸੈਂਟਰ) ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਵੱਲੋਂ ਰਿਬਨ ਕੱਟ ਕੇ ਕੀਤਾ …
Read More »
Punjab Post Daily Online Newspaper & Print Media