ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਅਤੇ ਉਨ੍ਹਾਂ ਦੇ ਇਲਾਜ਼ ਅਤੇ ਸੁਚੱਜੀ ਦੇਖਭਾਲ ਲਈ ਨਗਰ ਨਿਗਮ ਵੱਲੋਂ ਝਬਾਲ ਰੋਡ ਵਿਖੇ ਤਿਆਰ ਕੀਤੇ ਗਏ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦਾ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਉਦਘਾਟਨ …
Read More »Daily Archives: October 6, 2026
ਵਿਧਾਇਕ ਨਿੱਝਰ ਨੇ ਸਕੂਲ ਆਫ਼ ਐਮੀਨੈਂਸ ਸ਼ਹੀਦ ਗੁਰਮੀਤ ਸਿੰਘ ਵਿਖੇ ਬਨਣ ਵਾਲੀਆਂ ਤਿੰਨ ਲੈਬਾਂ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਸਕੂਲ ਆਫ਼ ਐਮੀਨੈਂਸ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਪਿੰਡ ਸਾਹਮਣੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਕਰੀਬ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਤਿੰਨ ਨਵੀਆਂ ਲੈਬਾਂ ਦਾ ਰੱਖਿਆ ਨੀਂਹ ਪੱਥਰ। ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਥੇ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਸਿੱਖਿਆ ਦੇ ਖੇਤਰ …
Read More »ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲਿਆ ਦੇ ਸਹਿਯੋਗ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ‘ਗਾਂਧੀ ਜੈਯੰਤੀ’ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਇਆ ਗਿਆ।ਇੰਡੀਆ ਗੇਟ ਛੇਹਰਟਾ ਵਿਖੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਨਾਟਕ ਮੰਡਲੀ ਵੱਲੋਂ ਸਵੱਛਤਾ ਸਬੰਧੀ ਨਾਟਕ ਪੇਸ਼ ਕੀਤਾ ਗਿਆ।ਨਾਟਕ ਰਾਹੀਂ …
Read More »
Punjab Post Daily Online Newspaper & Print Media