Monday, October 19, 2026

Daily Archives: October 11, 2026

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ ਅਧਿਆਪਕਾਂ ਲਈ ਡਿਜ਼ੀਟਲ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਨਿਰੰਤਰ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਈ ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਐਸ.ਡਬਲਯੂ.ਏ.ਵਾਈ.ਏ. ਐਮ.-ਐਨ.ਪੀ.ਟੀ.ਈ.ਐਲ (ਸਵੈਮ-ਐਨਪੀਟੀਈਐਲ) ਦੇ ਅਕਾਦਮਿਕ ਢਾਂਚੇ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਉਚ …

Read More »

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ ਸਾਇੰਸਿਜ਼ ਵੱਲੋਂ ਇੰਡੀਅਨ ਔਰਥੋਪੈਡਿਕ ਰਿਊਮੈਟੋਲੋਜੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰੋਗਰਾਮ ਦੌਰਾਨ ਜਾਂਚ ਕੈਂਪ ਮੌਕੇ ਹੱਡੀਆਂ ਦੀ ਸਿਹਤ, ਜੋੜਾਂ ਦੀ ਗਤੀਸ਼ੀਲਤਾ ਅਤੇ ਹੱਡੀਆਂ ਨਾਲ ਸਬੰਧਿਤ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਸੈਮੀਨਾਰ ਅਤੇ ਰੈਲੀ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ‘ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਨੂੰ ਮਜ਼ਬੂਤ ਬਣਾਉਣਾ’ ਵਿਸ਼ੇ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਸ਼ਵ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਲਈ ਮੈਡੀਕਲ ਕਾਲਜ ਦੇ ਐਸ.ਐਮ.ਓ, ਏ.ਆਰ.ਟੀ.ਸੀ. ਡਾ. ਜੋਤੀ ਨੇ ਮੁੱਖ …

Read More »

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਣਾ ਕਾਲਾ ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ 247 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਪ੍ਰਦਾਨ ਕੀਤੇ ਗਏ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਖ ਮੰਤਰੀ ਭਗਵੰਤ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਐਨ.ਸੀ.ਸੀ ਆਰਮੀ ਵਿੰਗ ਲਈ ਭਰਤੀ ਪ੍ਰਕਿਰਿਆ ਹੋਈ 

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2026-2027 ਲਈ ਨੈਸ਼ਨਲ ਕੈਡੇਟ ਕੋਰ (ਐਨ.ਸੀ.ਸੀ) ਦੇ ਆਰਮੀ ਵਿੰਗ ਵਿੱਚ ਭਰਤੀ ਲਈ ਚੋਣ ਪ੍ਰਕਿਰਿਆ ਕਰਵਾਈ ਗਈ। ਇਹ ਪ੍ਰਕਿਰਿਆ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ.ਕੇ ਜਡੇਜਾ ਦੀ ਅਗਵਾਈ ਹੇਠ ਕਰਵਾਈ ਗਈ। ਭਰਤੀ ਪ੍ਰਕਿਰਿਆ ਸੂਬੇਦਾਰ ਰਜਿੰਦਰ ਸਿੰਘ ਅਤੇ ਲੈਫਟੀਨੈਂਟ ਡਾ. ਅਮਨਦੀਪ ਕੌਰ, ਏ.ਐਨ.ਓ ਵੱਲੋਂ ਕਰਵਾਈ ਗਈ।ਚੋਣ …

Read More »