Monday, October 19, 2026

Daily Archives: October 13, 2026

ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ ਅਗਰਸੇਨ ਜਯੰਤੀ ਮਨਾਈ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ ਅਗਰਸੇਨ ਜਯੰਤੀ ਮਨਾਈ ਗਈ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅੰਤਰਸ਼ਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ।ਜਿਸ ਦੌਰਾਨ ਹਰ ਬੱਚੇ ਦੀਆਂ ਇੱਛਾਵਾਂ, ਸਮਰੱਥਾ ਅਤੇ ਅਧਿਕਾਰਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ ਗਿਆ।ਪ੍ਰੋਗਰਾਮ ਦੌਰਾਨ ਵਿਸ਼ੇਸ਼ ਵਿਸ਼ੇ ਨਾਲ ਸੰਬੰਧਤ ਗੀਤ, ਬਾਲੜੀਆਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਪੰਜਾਬ ਰਾਜ ਯੂਥ ਰੈਡ ਕਰਾਸ ਕੈਂਪ ‘ਚ ਜਿੱਤੀ ਓਵਰਆਲ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਅੰਮ੍ਰਿਤਸਰ ਨੇ ਕਾਲਜ ਕੈਂਪਸ ਵਿਖੇ ਪੰਜਾਬ ਸਟੇਟ ਰੈਡ ਕਰਾਸ ਵਲੋਂ ਆਯੋਜਿਤ ਰਾਜ ਪੱਧਰੀ ਯੂਥ ਰੈਡਕਰਾਸ ਕੈਂਪ ਵਿੱਚ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਹਾਸਿਲ ਕੀਤੀ।ਇਹ ਸ਼ਾਨਦਾਰ ਉਪਲੱਬਧੀ ਦੋ ਰੋਜ਼ਾ ਕੈਂਪ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦਾ ਨਤੀਜਾ ਹੈ। ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ …

Read More »

ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਦੇ ਦੋ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮੀਟਿੰਗਾਂ ‘ਚ ਲਿਆ ਹਿੱਸਾ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਕਟੜਾ ਕਰਮ ਸਿੰਘ ਅਤੇ ਨਵਾਂ ਕੋਟ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਈਆਂ ਮਾਪੇ-ਅਧਿਆਪਕ ਮੀਟਿੰਗਾਂ ਵਿੱਚ ਹਿੱਸਾ ਲਿਆ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਮਾਪੇ-ਅਧਿਆਪਕ ਮੀਟਿੰਗਾਂ ਬੱਚਿਆਂ ਦੇ ਉਜਵਲ ਭਵਿੱਖ ਲਈ ਇੱਕ ਮਜ਼ਬੂਤ ਨੀਂਹ ਰੱਖਦੀਆਂ ਹਨ।ਜਦੋਂ ਮਾਪੇ ਅਤੇ ਅਧਿਆਪਕ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਅਕਾਦਮਿਕ ਪ੍ਰਦਰਸ਼ਨ …

Read More »