717 ਬਿਨੈ-ਪੱਤਰਾਂ ਵਿੱਚੋਂ ਪਾਰਦਰਸ਼ੀ ਢੰਗ ਨਾਲ ਕੱਢੇ ਗਏ ਡਰਾਅ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਡਰਾਅ ਕੱਢੇ ਗਏ। ਇਹ ਡਰਾਅ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਡੀ.ਸੀ.ਪੀ ਜੁਗਰਾਜ ਸਿੰਘ ਅਤੇ ਏ.ਸੀ.ਪੀ …
Read More »Daily Archives: October 15, 2026
ਖਾਲਸਾ ਕਾਲਜ ਲਾਅ ਵਿਖੇ ਨੌਂ ਸਿਵਲ ਮੂਟ ਕੋਰਟਾਂ ਆਯੋਜਿਤ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਨੌਂ ਸਿਵਲ ਮੂਟ ਕੋਰਟਾਂ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਉਕਤ ਸਿਵਲ ਮੂਟ ਕੋਰਟਾਂ ’ਚ ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਦੇ ਸੀਨੀਅਰ ਵਕੀਲ ਅਮਨਦੀਪ ਸ਼ਰਮਾ, ਨਿਤਿਨ ਚੌਧਰੀ, ਬਰਿੰਦਰ ਸਿੰਘ ਬੱਲ, ਮਨਦੀਪ ਸਿੰਘ ਮੋਹਰ, ਮਯੰਕ ਜੋਸ਼ੀ, ਸੰਨੀ ਮਹਾਜਨ, ਵਿਭੋਰ ਤਨੇਜਾ, ਗੁਰਪ੍ਰੀਤ ਸਿੰਘ ਪਾਹਵਾ …
Read More »ਜਤਿੰਦਰ ਕੌਰ ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਕਾਰਜ਼ਕਾਰੀ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀਮਤੀ ਜਤਿੰਦਰ ਕੌਰ ਨੂੰ ਕਾਰਜਕਾਰੀ ਪ੍ਰਿੰਸੀਪਲ ਵਜੋਂ ਨਿਯੁੱਕਤ ਕੀਤਾ ਹੈ।ਸ: ਛੀਨਾ ਨੇ ਜਤਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜ਼ੱਰਬੇ ਨਾਲ ਸਕੂਲ ਦੀਆਂ ਵਿੱਦਿਅਕ ਤੇ …
Read More »ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਕੇ ਉਨ੍ਹਾਂ ਦੀ ਮਨੋਕਾਮਨਾ ਪੂਰੀ ਕੀਤੀ ਹੈ।ਮਾਨ ਸਰਕਾਰ ਦੀ ਇਸ ਪਹਿਲ ਕਦਮੀ ਤੋਂ ਬਜ਼ੁਰਗ ਬੇਹੱਦ ਖੁਸ਼ ਹਨ ਅਤੇ ਰਾਜ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। …
Read More »
Punjab Post Daily Online Newspaper & Print Media