Monday, October 19, 2026

Daily Archives: October 18, 2026

ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੀ ਅਗਵਾਈ ਹੇਠ “ਹਰ ਸ਼ੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ਵਿੱਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਵਾਈ ਗਈ।ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ …

Read More »

ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਨਿਰਦਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਡਜ਼ ਜਾਗਰੂਕਤਾ ਮੁਹਿੰਮ ਸਬੰਧੀ ਜਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਦਫ਼ਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ। ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਸ਼ਮੀ ਅਤੇ ਸਹਾਇਕ ਸਿਵਲ ਸਰਜਨ ਡਾ. ਸਤਨਾਮ ਸਿੰਘ ਨੇ ਦੱਸਿਆ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵੱਲੋਂ ਫ੍ਰੈਸ਼ਰਜ਼ ਫ਼ੀਸਟਾ 2026 ਦਾ ਆਯੋਜਨ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵੱਲੋਂ ਨਵੇਂ ਵਿਦਿਆਰਥੀਆਂ ਦੇ ਬੈਚ ਦਾ ਨਿੱਘਾ ਸਵਾਗਤ ਕਰਨ ਲਈ ਉਰਵੀ ਆਡੀਟੋਰੀਅਮ ਵਿਖੇ ‘ਸ਼ੂਭ ਆਗਮਨ ਫ੍ਰੈਸ਼ਰਜ਼ ਫ਼ੀਸਟਾ’ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਪਸ਼ਪਿੰਦਰ ਵਾਲੀਆ ਨੇ ਕੀਤੀ।ਸੀਨੀਅਰ ਵਿਦਿਆਰਥਣਾਂ ਨੇ ਨਵੇਂ ਵਿਦਿਆਰਥੀਆਂ ਦਾ ਰੰਗਾਰੰਗ ਪੇਸ਼ਕਾਰੀਆਂ ਨਾਲ ਸਵਾਗਤ ਕੀਤਾ।ਇਸ ਦੌਰਾਨ ਸੂਫ਼ੀ, ਹਿੰਦੀ ਅਤੇ ਪੰਜਾਬੀ ਗੀਤਾਂ ਦੇ ਨਾਲ-ਨਾਲ …

Read More »

ਆਮ ਆਦਮੀ ਕਲੀਨਿਕਾਂ ਨੇ ਪੰਜਾਬ ‘ਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ – ਪ੍ਰਭਬੀਰ ਸਿੰਘ ਬਰਾੜ

ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1244 ਹੋਈ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ 154 ਨਵੇਂ …

Read More »