ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਦੀ ਗਲੀ ਸੂਰਜ ਵਾਲੀ, ਗਲੀ ਅੰਜ਼ੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿੱਚ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਅਜੈ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ …
Read More »Daily Archives: October 20, 2026
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿਖੇ ਵਿਸ਼ਾਲ ਸਾਈਕਲ ਰੈਲੀ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ ਦੀਆਂ ਹਦਾਇਤਾਂ ਤੇ ਡੀ.ਸੀ.ਪੀ ਆਪ੍ਰੇਸ਼ਨਜ਼, ਜੁਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ …
Read More »ਨਗਰ ਨਿਗਮ ਵੱਲੋਂ ਜੀ.ਟੀ ਰੋਡ ਤੋਂ ਹਟਾਏ ਗਏ ਨਾਜਾਇਜ਼ ਕਬਜ਼ੇ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਤਲੀਘਰ ਚੌਕ ਤੋਂ ਖਾਲਸਾ ਕਾਲਜ ਵੱਲ ਜਾਣ ਵਾਲੀ ਸੜਕ ਦੇ ਖੱਬੇ ਪਾਸੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।ਇਸ ਸੜਕ ਦੇ ਵੱਡੇ ਹਿੱਸੇ ’ਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਗਰ ਨਿਗਮ ਦੇ ਅਸਟੇਟ …
Read More »‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ 119 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰੱਖ ਦੇਵੀਦਾਸਪੁਰ (ਅਮਰਕੋਟ) ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ 119 ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ …
Read More »ਪਰਾਲੀ ਸਾੜਨ ਦੀ ਰੋਕਥਾਮ ਲਈ ਭਾਰਤ ਸਰਕਾਰ ਦੀ ਉੱਚ ਪੱਧਰੀ ਟੀਮ ਵੱਲੋਂ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ ਦੀ ਉੱਚ ਪੱਧਰੀ ਟੀਮ ਵੱਲੋਂ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ ਗਿਆ।ਟੀਮ ਦੀ ਅਗਵਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ …
Read More »
Punjab Post Daily Online Newspaper & Print Media